ਡਰੋਨ ਘੁਸਪੈਠ ਅਤੇ ਨਸ਼ੀਲੇ ਪਦਾਰਥਾਂ ਦੀ ਤਸਕਰੀ ਨੂੰ ਰੋਕਣ ਲਈ ਬੀਐਸਐਫ ਦੇ ਅਧਿਕਾਰੀਆਂ ਨੇ ਪਾਕਿਸਤਾਨੀ ਰੇਂਜਰਾਂ ਨਾਲ ਕੀਤੀ ਮੀਟਿੰਗ

ਭਾਰਤ-ਪਾਕਿ ਰੇਂਜਰਾਂ ਵਿਚਾਲੇ ਜ਼ੀਰੋ ਲਾਈਨ ‘ਤੇ ਕਰੀਬ ਡੇਢ ਘੱਟੇ ਤੱਕ ਕੀਤੀ ਗਈ ਗੱਲਬਾਤ ਗੁਰਦਾਸਪੁਰ, 9 ਜੂਨ (ਮੰਨਣ ਸੈਣੀ)। ਵੀਰਵਾਰ ਨੂੰ ਭਾਰਤ-ਪਾਕਿਸਤਾਨ ਅੰਤਰਰਾਸ਼ਟਰੀ ਸਰਹੱਦ ‘ਤੇ ਸਥਿਤ ਡੇਰਾ ਬਾਬਾ ਨਾਨਕ ‘ਚ ਸ਼੍ਰੀ ਕਰਤਾਰਪੁਰ ਕਾਰੀਡੋਰ ਦੇ ਗੇਟ ‘ਤੇ ਜ਼ੀਰੋ ਲਾਈਨ ‘ਨੇੜੇ ਭਾਰਤ-ਪਾਕਿਸਤਾਨ ਰੇਂਜਰਾਂ ਵਿਚਾਲੇ ਅਹਿਮ ਮੀਟਿੰਗ ਹੋਈ। ਜਿਸ ਵਿੱਚ ਬੀਐਸਐਫ ਸੈਕਟਰ ਗੁਰਦਾਸਪੁਰ ਦੇ ਡੀਆਈਜੀ ਪ੍ਰਭਾਕਰ ਜੋਸ਼ੀ ਅਤੇ ਪਾਕਿਸਤਾਨ … Continue reading ਡਰੋਨ ਘੁਸਪੈਠ ਅਤੇ ਨਸ਼ੀਲੇ ਪਦਾਰਥਾਂ ਦੀ ਤਸਕਰੀ ਨੂੰ ਰੋਕਣ ਲਈ ਬੀਐਸਐਫ ਦੇ ਅਧਿਕਾਰੀਆਂ ਨੇ ਪਾਕਿਸਤਾਨੀ ਰੇਂਜਰਾਂ ਨਾਲ ਕੀਤੀ ਮੀਟਿੰਗ