ਕਿਸਾਨਾਂ ਦੇ ਹੱਕ ਵਿੱਚ ਪੰਜਾਬ ਸਰਕਾਰ ਦਾ ਵੱਡਾ ਫ਼ੈਸਲਾ: ਟਿਊਬਵੈੱਲ ਦਾ ਲੋਡ ਵਧਾਉਣ ਦਾ ਖਰਚਾ ਹੋਇਆ ਘੱਟ

ਚੰਡੀਗੜ੍ਹ, 9 ਜੂਨ (ਦ ਪੰਜਾਬ ਵਾਇਰ)। ਪੰਜਾਬ ਸਰਕਾਰ ਵੱਲੋਂ ਕਿਸਾਨਾਂ ਦੇ ਹੱਕ ‘ਚ ਇੱਕ ਵੱਡਾ ਫ਼ੈਸਲਾ ਲਿਆ ਗਿਆ ਹੈ। ਜਿਸ ਨੂੰ ਖੁੱਦ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਵੱਲੋਂ ਸਾਂਝਾ ਕੀਤਾ ਗਿਆ ਹੈ। ਮੁੱਖ ਮੰਤਰੀ ਮਾਨ ਨੇ ਕਿਹਾ ਹੈ ਕਿ ਟਿਊਬਵੈੱਲ ‘ਤੇ ਲੋਡ ਵਧਾਉਣ ਦਾ ਖਰਚਾ ਜੋ ਪਹਿਲਾਂ ₹4750 ਪ੍ਰਤੀ ਹਾਰਸ-ਪਾਵਰ ਹੁੰਦਾ ਸੀ ਘਟਾ ਦਿੱਤਾ … Continue reading ਕਿਸਾਨਾਂ ਦੇ ਹੱਕ ਵਿੱਚ ਪੰਜਾਬ ਸਰਕਾਰ ਦਾ ਵੱਡਾ ਫ਼ੈਸਲਾ: ਟਿਊਬਵੈੱਲ ਦਾ ਲੋਡ ਵਧਾਉਣ ਦਾ ਖਰਚਾ ਹੋਇਆ ਘੱਟ