ਮੁੱਖ ਮੰਤਰੀ ਨੇ ਕੈਨੇਡਾ ਤੋਂ ਗਤੀਵਿਧੀਆਂ ਚਲਾ ਰਹੇ ਗੈਂਗਸਟਰਾਂ ਨੂੰ ਨੱਪਣ ਲਈ ਕੈਨੇਡਾ ਸਰਕਾਰ ਤੋਂ ਮੰਗੀ ਮਦਦ

ਗੈਂਗਸਟਰਾਂ ਦੀ ਸਮੱਸਿਆ ਨਾਲ ਸਿੱਝਣ ਲਈ ਪੰਜਾਬ ਤੇ ਕੈਨੇਡਾ ਦੀ ਪੁਲਿਸ ਵਿਚਾਲੇ ਸਿੱਧੇ ਤਾਲਮੇਲ ਦੀ ਕੀਤੀ ਵਕਾਲਤ ਚੰਡੀਗੜ੍ਹ, 10 ਜੂਨ (ਦ ਪੰਜਾਬ ਵਾਇਰ)। ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੇ ਕੈਨੇਡਾ ਦੀ ਧਰਤੀ ਤੋਂ ਆਪਣੀਆਂ ਗਤੀਵਿਧੀਆਂ ਚਲਾ ਰਹੇ ਗੈਂਗਸਟਰਾਂ ਨੂੰ ਫੜਨ ਲਈ ਕੈਨੇਡਾ ਸਰਕਾਰ ਤੋਂ ਸਹਿਯੋਗ ਦੀ ਮੰਗ ਕੀਤੀ ਹੈ। ਇੱਥੇ ਆਪਣੀ ਸਰਕਾਰੀ ਰਿਹਾਇਸ਼ ਉਤੇ … Continue reading ਮੁੱਖ ਮੰਤਰੀ ਨੇ ਕੈਨੇਡਾ ਤੋਂ ਗਤੀਵਿਧੀਆਂ ਚਲਾ ਰਹੇ ਗੈਂਗਸਟਰਾਂ ਨੂੰ ਨੱਪਣ ਲਈ ਕੈਨੇਡਾ ਸਰਕਾਰ ਤੋਂ ਮੰਗੀ ਮਦਦ