ਮੁੱਖ ਮੰਤਰੀ ਵੱਲੋਂ ਨਵੀਂ ਦਿੱਲੀ ਹਵਾਈ ਅੱਡੇ ਤੱਕ ਸੁਪਰ ਲਗਜ਼ਰੀ ਬੱਸਾਂ ਸ਼ੁਰੂ ਕਰਨ ਦਾ ਐਲਾਨ

ਕਿਹਾ, ਟਰਾਂਸਪੋਰਟ ਮਾਫ਼ੀਆ ਦੀ ਕਬਰ ਪੁੱਟੀ ਗਈ ਸੂਬੇ ਦੇ ਸ਼ਾਨਾਮੱਤੇ ਵਿਰਸੇ ਨੂੰ ਬਹਾਲ ਕਰਨ ਦਾ ਲਿਆ ਅਹਿਦ ਚੰਡੀਗੜ੍ਹ, 10 ਜੂਨ ( ਦ ਪੰਜਾਬ ਵਾਇਰ)। ਸੂਬੇ ਵਿੱਚ ਟਰਾਂਸਪੋਰਟ ਮਾਫ਼ੀਆ ਦੀ ਕਬਰ ਪੁੱਟਦਿਆਂ, ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੇ ਸ਼ੁੱਕਰਵਾਰ ਨੂੰ ਐਲਾਨ ਕੀਤਾ ਕਿ ਪੰਜਾਬ ਤੋਂ 15 ਜੂਨ ਨੂੰ ਨਵੀਂ ਦਿੱਲੀ ਹਵਾਈ ਅੱਡੇ ਤੱਕ ਸੁਪਰ ਲਗਜ਼ਰੀ … Continue reading ਮੁੱਖ ਮੰਤਰੀ ਵੱਲੋਂ ਨਵੀਂ ਦਿੱਲੀ ਹਵਾਈ ਅੱਡੇ ਤੱਕ ਸੁਪਰ ਲਗਜ਼ਰੀ ਬੱਸਾਂ ਸ਼ੁਰੂ ਕਰਨ ਦਾ ਐਲਾਨ