ਪਠਾਨਕੋਟ ਦੀ ਰਣਜੀਤ ਸਾਗਰ ਝੀਲ ਨੂੰ ਵਿਸ਼ਵ ਪੱਧਰੀ ਸੈਲਾਨੀ ਸਥਾਨ ਵਜੋਂ ਵਿਕਸਤ ਕੀਤਾ ਜਾਵੇਗਾ: ਮੁੱਖ ਸਕੱਤਰ

ਭਗਵੰਤ ਮਾਨ ਦੀ ਅਗਵਾਈ ਵਾਲੀ ਸਰਕਾਰ ਵੱਲੋਂ ਪੰਜਾਬ ਵਿੱਚ ਸੈਰ ਸਪਾਟਾ ਪ੍ਰਾਜੈਕਟਾਂ ਵਿੱਚ ਨਿਵੇਸ਼ ਕਰਨ ਲਈ ਪ੍ਰਾਈਵੇਟ ਨਿਵੇਸ਼ਕਾਂ ਨੂੰ ਸੱਦਾ ਦੇਣ ਵਾਸਤੇ ਨਵੀਂ ਦਿੱਲੀ ਵਿੱਚ ਨਿਵੇਸ਼ਕ ਸੰਮੇਲਨ ਦਾ ਆਯੋਜਨ ਚੰਡੀਗੜ੍ਹ, 10 ਜੂਨ: ਪੰਜਾਬ ਨੂੰ ਆਲਮੀ ਨਕਸ਼ੇ ‘ਤੇ ਲਿਆਉਣ, ਸੈਰ-ਸਪਾਟੇ ਨੂੰ ਹੁਲਾਰਾ ਦੇਣ ਅਤੇ ਉਤਸ਼ਾਹਿਤ ਕਰਨ ਦੇ ਮੰਤਵ ਨਾਲ ਮੁੱਖ ਮੰਤਰੀ ਸ. ਭਗਵੰਤ ਮਾਨ ਦੀ ਅਗਵਾਈ … Continue reading ਪਠਾਨਕੋਟ ਦੀ ਰਣਜੀਤ ਸਾਗਰ ਝੀਲ ਨੂੰ ਵਿਸ਼ਵ ਪੱਧਰੀ ਸੈਲਾਨੀ ਸਥਾਨ ਵਜੋਂ ਵਿਕਸਤ ਕੀਤਾ ਜਾਵੇਗਾ: ਮੁੱਖ ਸਕੱਤਰ