ਜਦੋਂ ਭਾਰਤੀ ਫ਼ੌਜ ਦੇ ਜਵਾਨ ਨੇ ਬਰਮਾ ਸਰਹੱਦ ਤੋਂ ਡੀ.ਸੀ. ਗੁਰਦਾਸਪੁਰ ਨਾਲ ਆਪਣੀ ਮੁਸ਼ਕਲ ਦੇ ਹੱਲ ਲਈ ਕੀਤਾ ਸੰਪਰਕ

ਡਿਪਟੀ ਕਮਿਸ਼ਨਰ ਦੀ ਨਿਵੇਕਲੀ ਪਹਿਲਕਦਮੀ ਨਾਲ ਲੋਕ ਘਰ ਬੈਠੇ ਹੀ ਹੱਲ ਕਰਾ ਰਹੇ ਹਨ ਆਪਣੀਆਂ ਮੁਸ਼ਕਲਾਂ ਡਿਪਟੀ ਕਮਿਸ਼ਨਰ ਹਰ ਰੋਜ਼ 11 ਤੋਂ ਦੁਪਹਿਰ 12 ਵਜੇ ਤੱਕ ਜ਼ਿਲ੍ਹਾ ਵਾਸੀਆਂ ਨਾਲ ਕਰਦੇ ਹਨ ਆਨ-ਲਾਈਨ ਮੀਟਿੰਗ ਬਟਾਲਾ, 13 ਜੂਨ ( ਮੰਨਣ ਸੈਣੀ)। ਡਿਪਟੀ ਕਮਿਸ਼ਨਰ ਗੁਰਦਾਸਪੁਰ ਜਨਾਬ ਮੁਹੰਮਦ ਇਸ਼ਫ਼ਾਕ ਵੱਲੋਂ ਜ਼ਿਲ੍ਹਾ ਵਾਸੀਆਂ ਨਾਲ ਸਿੱਧਾ ਰਾਬਤਾ ਕਾਇਮ ਕਰਨ ਲਈ ਸ਼ੁਰੂ … Continue reading ਜਦੋਂ ਭਾਰਤੀ ਫ਼ੌਜ ਦੇ ਜਵਾਨ ਨੇ ਬਰਮਾ ਸਰਹੱਦ ਤੋਂ ਡੀ.ਸੀ. ਗੁਰਦਾਸਪੁਰ ਨਾਲ ਆਪਣੀ ਮੁਸ਼ਕਲ ਦੇ ਹੱਲ ਲਈ ਕੀਤਾ ਸੰਪਰਕ