ਗੁਰਦਾਸਪੁਰ ਦੇ ਸਿਮਰਪ੍ਰੀਤ ਸਿੰਘ ਬਣੇ ਭਾਰਤੀ ਫੌਜ ਵਿੱਚ ਲੈਫਟੀਨੈਂਟ, ਜ਼ਿਲ੍ਹਾ ਗੁਰਦਾਸਪੁਰ ਦਾ ਨਾਮ ਕੀਤਾ ਰੋਸ਼ਨ

ਗੁਰਦਾਸਪੁਰ, 14 ਜੂਨ (ਮੰਨਣ ਸੈਣੀ)। ਇੰਡੀਅਨ ਮਿਲਟਰੀ ਅਕੈਡਮੀ ਦੇਹਰਾਦੂਨ ਤੋਂ ਪਾਸ ਆਉਟ ਹੋ ਕੇ ਗੁਰਦਾਸਪੁਰ ਸ਼ਹਿਰ ਦੇ ਨਿਊ ਸੰਤ ਨਗਰ ਇਲਾਕੇ ਦੇ ਰਹਿਣ ਵਾਲੇ ਸਿਮਰਪ੍ਰੀਤ ਸਿੰਘ ਨੇ ਭਾਰਤੀ ਫੌਜ ਵਿੱਚ ਲੈਫਟੀਨੈਂਟ ਦਾ ਰੈਂਕ ਹਾਸਿਲ ਕਰ ਆਪਣੇ ਮਾਪਿਆਂ ਸਮੇਤ ਜ਼ਿਲ੍ਹੇ ਗੁਰਦਾਸਪੁਰ ਦਾ ਨਾਂ ਰੌਸ਼ਨ ਕੀਤਾ ਹੈ। ਇਸ ਸਬੰਧੀ ਜਾਣਕਾਰੀ ਦਿੰਦੇ ਹੋਏ ਲੈਫਟੀਨੈਂਟ ਸਿਮਰਪ੍ਰੀਤ ਸਿੰਘ ਦੇ ਪਿਤਾ … Continue reading ਗੁਰਦਾਸਪੁਰ ਦੇ ਸਿਮਰਪ੍ਰੀਤ ਸਿੰਘ ਬਣੇ ਭਾਰਤੀ ਫੌਜ ਵਿੱਚ ਲੈਫਟੀਨੈਂਟ, ਜ਼ਿਲ੍ਹਾ ਗੁਰਦਾਸਪੁਰ ਦਾ ਨਾਮ ਕੀਤਾ ਰੋਸ਼ਨ