ਲੋਰੈਸ਼ ਬਿਸ਼ਨੋਈ ਅਤੇ ਗੋਲਡੀ ਬਰਾੜ ਗੈਂਗ ਨਾਲ ਸਬੰਧਤ ਹਰਿਆਣਾ ਦੇ ਦੋ ਵਿਅਕਤੀ ਅਸਲੇ ਸਮੇਤ ਮੋਹਾਲੀ ਤੋਂ ਗ੍ਰਿਫਤਾਰ: ਐਸਐਸਪੀ ਵਿਵੇਕ ਸ਼ੀਲ ਸੋਨੀ

ਐਸਏਐਸ ਨਗਰ 14 ਜੂਨ : ਅੱਜ ਪੰਜਾਬ ਪੁਲੀਸ ਨੂੰ ਉਸ ਸਮੇਂ ਵੱਡੀ ਸਫਲਤਾ ਹੱਥ ਲੱਗੀ ਜਦੋਂ ਮੋਹਾਲੀ ਪੁਲਿਸ ਅਤੇ ਐਂਟੀ ਗੈਂਗਸਟਰ ਟਾਸਕ ਫੋਰਸ ਦੇ ਸਾਝੇਂ ਓਪ੍ਰੇਸ਼ਨ ਦੌਰਾਨ ਲੋਰੈਸ਼ ਬਿਸ਼ਨੋਈ ਅਤੇ ਗੋਲਡੀ ਬਰਾੜ ਗੈਂਗ ਨਾਲ ਸਬੰਧਤ ਦੋ ਐਕਟਿਵ ਮੈਂਬਰਾਂ ਨੂੰ ਮੋਹਾਲੀ ਤੋਂ ਗ੍ਰਿਫਤਾਰ ਕਰ ਲਿਆ ਗਿਆ । ਇਹ ਜਾਣਕਾਰੀ ਸਾਂਝੀ ਕਰਦੇ ਹੋਏ ਸ੍ਰੀ ਵਿਵੇਕ ਸ਼ੀਲ ਸੋਨੀ … Continue reading ਲੋਰੈਸ਼ ਬਿਸ਼ਨੋਈ ਅਤੇ ਗੋਲਡੀ ਬਰਾੜ ਗੈਂਗ ਨਾਲ ਸਬੰਧਤ ਹਰਿਆਣਾ ਦੇ ਦੋ ਵਿਅਕਤੀ ਅਸਲੇ ਸਮੇਤ ਮੋਹਾਲੀ ਤੋਂ ਗ੍ਰਿਫਤਾਰ: ਐਸਐਸਪੀ ਵਿਵੇਕ ਸ਼ੀਲ ਸੋਨੀ