ਪ੍ਰਤਾਪ ਬਾਜਵਾ ਨੇ ਕੀਤੀ ਕਾਲਜ ਅਧਿਆਪਕਾਂ ਨੂੰ UGC ਪੇਅ ਸਕੇਲ ਨਾਲੋਂ ਡੀ-ਲਿੰਕ ਕਰਨ ਦਾ ਫ਼ੈਸਲਾ ਵਾਪਸ ਲੈਣ ਦੀ ਮੰਗ

ਚੰਡੀਗੜ੍ਹ, 16 ਜੂਨ (ਦ ਪੰਜਾਬ ਵਾਇਰ): ਪੰਜਾਬ ਵਿਧਾਨ ਸਭਾ ਵਿਚ ਵਿਰੋਧੀ ਧਿਰ ਦੇ ਨੇਤਾ ਪ੍ਰਤਾਪ ਸਿੰਘ ਬਾਜਵਾ ਨੇ ਮੁੱਖ ਮੰਤਰੀ ਭਗਵੰਤ ਮਾਨ ਨੂੰ ਪੱਤਰ ਲਿਖਿਆ ਹੈ। ਉਹਨਾਂ ਨੇ ਮੁੱਖ ਮੰਤਰੀ ਯੂਨੀਵਰਸਿਟੀ ਅਤੇ ਕਾਲਜ ਅਧਿਆਪਕਾਂ ਨੂੰ ਯੂ.ਜੀ.ਸੀ. ਪੇਅ ਸਕੇਲ ਨਾਲੋਂ ਡੀ-ਲਿੰਕ ਕਰਨ ਦਾ ਫ਼ੈਸਲਾ ਵਾਪਸ ਲੈਣ ਅਤੇ ਸੱਤਵਾਂ ਯੂ.ਜੀ.ਸੀ. ਪੇਅ ਸਕੇਲ ਲਾਗੂ ਕਰਨ ਦੀ ਮੰਗ ਕੀਤੀ … Continue reading ਪ੍ਰਤਾਪ ਬਾਜਵਾ ਨੇ ਕੀਤੀ ਕਾਲਜ ਅਧਿਆਪਕਾਂ ਨੂੰ UGC ਪੇਅ ਸਕੇਲ ਨਾਲੋਂ ਡੀ-ਲਿੰਕ ਕਰਨ ਦਾ ਫ਼ੈਸਲਾ ਵਾਪਸ ਲੈਣ ਦੀ ਮੰਗ