ਸਿੱਧੂ ਮੂਸੇਵਾਲਾ ਕਤਲ ਕਾਂਡ ਦਾ ਪਰਦਾਫਾਸ਼ ਕਰਨ ਲਈ ਕਿਵੇਂ ਇੱਕ ਛੋਟੇ ਜਿਹੇ ਸੁਰਾਗ ਜ਼ਰੀਏ ਪੰਜਾਬ ਪੁਲਿਸ ਦੀਆਂ ਟੀਮਾਂ ਫਤਿਹਾਬਾਦ ਪਹੁੰਚੀਆਂ

• ਪੰਜਾਬ ਪੁਲਿਸ ਸ਼ੱਕੀ ਕਾਤਲਾਂ ਨੂੰ ਗ੍ਰਿਫਤਾਰ ਕਰਨ ਲਈ ਕੇਂਦਰੀ ਏਜੰਸੀਆਂ ਅਤੇ ਸੂਬੇ ਦੇ ਹੋਰ ਪੁਲਿਸ ਬਲਾਂ ਨਾਲ ਨਜ਼ਦੀਕੀ ਤਾਲਮੇਲ ਰਾਹੀਂ ਕਰ ਰਹੀ ਹੈ ਕੰਮ ਚੰਡੀਗੜ੍ਹ, 16 ਜੂਨ ( ਦ ਪੰਜਾਬ ਵਾਇਰ)। ਜੁਰਮ ਵਿੱਚ ਵਰਤੀ ਗਈ ਗੱਡੀ ਵਿੱਚੋਂ ਮਿਲੇ ਇੱਕ ਛੋਟੇ ਜਿਹੇ ਸੁਰਾਗ ਅਤੇ ਪ੍ਰਾਪਤ ਤਕਨੀਕੀ ਜਾਣਕਾਰੀ ਦੇ ਆਧਾਰ ‘ਤੇ ਪੰਜਾਬ ਪੁਲਿਸ ਨੂੰ ਪ੍ਰਸਿੱਧ ਪੰਜਾਬੀ … Continue reading ਸਿੱਧੂ ਮੂਸੇਵਾਲਾ ਕਤਲ ਕਾਂਡ ਦਾ ਪਰਦਾਫਾਸ਼ ਕਰਨ ਲਈ ਕਿਵੇਂ ਇੱਕ ਛੋਟੇ ਜਿਹੇ ਸੁਰਾਗ ਜ਼ਰੀਏ ਪੰਜਾਬ ਪੁਲਿਸ ਦੀਆਂ ਟੀਮਾਂ ਫਤਿਹਾਬਾਦ ਪਹੁੰਚੀਆਂ