ਹਲਕਾ ਭੋਆ ਦੇ ਸਾਬਕਾ ਕਾਂਗਰਸੀ ਵਿਧਾਇਕ ਜੋਗਿੰਦਰ ਪਾਲ ਗੈਰ-ਕਾਨੂੰਨੀ ਮਾਇਨਿੰਗ ਕਰਨ ਦੇ ਦੋਸ਼ਾਂ ਤਹਿਤ ਗ੍ਰਿਫ਼ਤਾਰ

ਚੰਡੀਗੜ, 17 ਜੂਨ ( ਦ ਪੰਜਾਬ ਵਾਇਰ) ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਨੇ ਭਿ੍ਰਸ਼ਟਾਚਾਰ ਅਤੇ ਗੈਰ-ਕਾਨੂੰਨੀ ਅਭਿਆਸਾਂ ਵਿਰੁੱਧ ਜੀਰੋ ਟਾਲਰੈਂਸ ਨੀਤੀ ਦੀ ਵਚਨਬੱਧਤਾ ਦੁਹਰਾਉਂਦਿਆਂ ਭੋਆ ਤੋਂ ਸਾਬਕਾ ਕਾਂਗਰਸੀ ਵਿਧਾਇਕ ਜੋਗਿੰਦਰ ਪਾਲ ਨੂੰ ਗੈਰ-ਕਾਨੂੰਨੀ ਮਾਈਨਿੰਗ ਵਿੱਚ ਸ਼ਾਮਲ ਪਾਏ ਜਾਣ ਤੋਂ ਬਾਅਦ ਸੁੱਕਰਵਾਰ ਨੂੰ ਗਿ੍ਰਫਤਾਰ ਕੀਤਾ ਹੈ। ਪਠਾਨਕੋਟ ਪੁਲੀਸ ਨੇ ਵਿਧਾਇਕ ਨੂੰ ਨਾਜਾਇਜ਼ … Continue reading ਹਲਕਾ ਭੋਆ ਦੇ ਸਾਬਕਾ ਕਾਂਗਰਸੀ ਵਿਧਾਇਕ ਜੋਗਿੰਦਰ ਪਾਲ ਗੈਰ-ਕਾਨੂੰਨੀ ਮਾਇਨਿੰਗ ਕਰਨ ਦੇ ਦੋਸ਼ਾਂ ਤਹਿਤ ਗ੍ਰਿਫ਼ਤਾਰ