‘ਅਗਨੀਪਥ’ ਨੂੰ ਲਾਗੂ ਕਰਨ ਦੀ ਬਜਾਏ ਸਰੀਰਿਕ ਪ੍ਰੀਖਿਆ ਪਾਸ ਕਰਨ ਵਾਲੇ ਨੌਜਵਾਨਾਂ ਨੂੰ ਲਿਖਤੀ ਪ੍ਰੀਖਿਆ ਵਿੱਚ ਬੈਠਣ ਦਾ ਮੌਕਾ ਦਿਉ: ਮੁੱਖ ਮੰਤਰੀ ਨੇ ਭਾਰਤ ਸਰਕਾਰ ਨੂੰ ਕੀਤੀ ਅਪੀਲ

ਇਸ ਅਜੀਬੋ-ਗਰੀਬ ਸਕੀਮ ਨੂੰ ਵਾਪਸ ਲੈਣ ਦੀ ਮੰਗ ਦੁਹਰਾਈ ਚੰਡੀਗੜ੍ਹ, 18 ਜੂਨ। ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੇ ਸ਼ਨਿੱਚਰਵਾਰ ਨੂੰ ਕਿਹਾ ਕਿ ਜਿਹੜੇ ਨੌਜਵਾਨਾਂ ਨੇ ਪਿਛਲੇ ਦੋ ਸਾਲਾਂ ਵਿੱਚ ਸਰੀਰਕ ਪ੍ਰੀਖਿਆ ਪਾਸ ਕੀਤੀ ਹੈ, ਉਨ੍ਹਾਂ ਨੂੰ ‘ਅਗਨੀਪਥ’ ਸਕੀਮ ਨੂੰ ਲਾਗੂ ਕਰਨ ਦੀ ਬਜਾਏ ਫੌਜ ਵਿੱਚ ਭਰਤੀ ਹੋਣ ਲਈ ਲਿਖਤੀ ਪ੍ਰੀਖਿਆ ਵਿੱਚ ਬੈਠਣ ਦਾ ਮੌਕਾ … Continue reading ‘ਅਗਨੀਪਥ’ ਨੂੰ ਲਾਗੂ ਕਰਨ ਦੀ ਬਜਾਏ ਸਰੀਰਿਕ ਪ੍ਰੀਖਿਆ ਪਾਸ ਕਰਨ ਵਾਲੇ ਨੌਜਵਾਨਾਂ ਨੂੰ ਲਿਖਤੀ ਪ੍ਰੀਖਿਆ ਵਿੱਚ ਬੈਠਣ ਦਾ ਮੌਕਾ ਦਿਉ: ਮੁੱਖ ਮੰਤਰੀ ਨੇ ਭਾਰਤ ਸਰਕਾਰ ਨੂੰ ਕੀਤੀ ਅਪੀਲ