ਜ਼ਿਲ੍ਹੇ ਅੰਦਰ ਅਤੇ ਜ਼ਿਲ੍ਹੇ ਤੋਂ ਬਾਹਰ ਬੈਠੇ ਗੁਰਦਾਸਪੁਰ ਦੇ ਵਾਸੀ ਆਨ-ਲਾਈਨ ਜੂਮ ਐਪ ਰਾਹੀਂ ਆਪਣੀਆਂ ਮੁਸ਼ਕਿਲਾਂ ਕਰਵਾ ਰਹੇ ਨੇ ਹੱਲ

ਆਨਲਾਈਨ ਜੂਮ ਮੀਟਿੰਗ ਤੋਂ ਇਲਾਵਾ ਜ਼ਿਲਾ ਵਾਸੀ 62393-01830 ਵਟਸਐਪ ਨੰਬਰ ’ਤੇ ਵੀ ਆਪਣੀ ਸ਼ਿਕਾਇਤ ਜਾਂ ਮੁਸ਼ਕਿਲ ਭੇਜ ਸਕਦੇ ਹਨ ਗੁਰਦਾਸਪੁਰ, 20 ਜੂਨ ( ਮੰਨਣ ਸੈਣੀ )। ਡਿਪਟੀ ਕਮਿਸ਼ਨਰ ਗੁਰਦਾਸਪੁਰ ਜਨਾਬ ਮੁਹੰਮਦ ਇਸ਼ਫਾਕ ਵਲੋਂ ਲੋਕਾਂ ਨੂੰ ਆਪਣੇ ਘਰਾਂ ਤੋਂ ਮੁਸ਼ਕਿਲਾਂ ਹੱਲ ਕਰਵਾਉਣ ਲਈ ਮੁਹੱਈਆ ਕਰਵਾਏ ਗਏ ਆਨ ਲਾਈਨ ਜੂਮ ਮੀਟਿੰਗ ਦਾ ਫਾਇਦਾ ਨਾ ਕੇਵਲ ਜ਼ਿਲੇ ਅੰਦਰ ਰਹਿ … Continue reading ਜ਼ਿਲ੍ਹੇ ਅੰਦਰ ਅਤੇ ਜ਼ਿਲ੍ਹੇ ਤੋਂ ਬਾਹਰ ਬੈਠੇ ਗੁਰਦਾਸਪੁਰ ਦੇ ਵਾਸੀ ਆਨ-ਲਾਈਨ ਜੂਮ ਐਪ ਰਾਹੀਂ ਆਪਣੀਆਂ ਮੁਸ਼ਕਿਲਾਂ ਕਰਵਾ ਰਹੇ ਨੇ ਹੱਲ