ਵਿਜੀਲੈਂਸ ਬਿਊਰੋ ਨੇ ਆਈ.ਏ.ਐਸ. ਅਧਿਕਾਰੀ ਸੰਜੇ ਪੋਪਲੀ ਅਤੇ ਉਸਦੇ ਸਾਥੀ ਨੂੰ ਰਿਸ਼ਵਤ ਵਜੋਂ 1 ਫੀਸਦੀ ਕਮਿਸ਼ਨ ਦੀ ਮੰਗ ਕਰਨ ਦੇ ਦੋਸ਼ ਤਹਿਤ ਕੀਤਾ ਗ੍ਰਿਫ਼ਤਾਰ

ਸੀਵਰੇਜ ਪਾਈਪਲਾਈਨ ਪਾਉਣ ਸਬੰਧੀ 7.30 ਕਰੋੜ ਰੁਪਏ ਦੇ ਟੈਂਡਰ ਕਲੀਅਰ ਕਰਨ ਬਦਲੇ 7 ਲੱਖ ਰੁਪਏ ਰਿਸ਼ਵਤ ਦੀ ਕੀਤੀ ਸੀ ਮੰਗ,3.5 ਲੱਖ ਰੁਪਏ ਦੀ ਰਿਸ਼ਵਤ ਕਰ ਲਈ ਸੀ ਪ੍ਰਾਪਤ ਸ਼ਿਕਾਇਤਕਰਤਾ ਨੇ ਐਂਟੀ ਕੁਰਪਸ਼ਨ ਹੈਲਪਲਾਈਨ ਕਰਵਾਈ ਸੀ ਸ਼ਿਕਾਇਤ ਦਰਜ, ਵੀਡੀਓ ਵੀ ਸਬੂਤ ਵਜੋਂ ਕਰਵਾਈ ਜਮਾਂ ਚੰਡੀਗੜ, 21 ਜੂਨ ( ਦ ਪੰਜਾਬ ਵਾਇਰ)। ਮੁੱਖ ਮੰਤਰੀ ਭਗਵੰਤ ਮਾਨ ਦੀ … Continue reading ਵਿਜੀਲੈਂਸ ਬਿਊਰੋ ਨੇ ਆਈ.ਏ.ਐਸ. ਅਧਿਕਾਰੀ ਸੰਜੇ ਪੋਪਲੀ ਅਤੇ ਉਸਦੇ ਸਾਥੀ ਨੂੰ ਰਿਸ਼ਵਤ ਵਜੋਂ 1 ਫੀਸਦੀ ਕਮਿਸ਼ਨ ਦੀ ਮੰਗ ਕਰਨ ਦੇ ਦੋਸ਼ ਤਹਿਤ ਕੀਤਾ ਗ੍ਰਿਫ਼ਤਾਰ