ਪੰਜਾਬ ਦੇ ਸਾਬਕਾ ਉਪ ਮੁੱਖ ਮੰਤਰੀ ਨੂੰ ਮਿਲੀ ਧਮਕੀ, ਵਟਸਐਪ ਕਾਲ ਕਰ ਮੰਗੀ 20 ਲੱਖ ਰੁਪਏ ਦੀ ਫਿਰੌਤੀ

ਅਮ੍ਰਿਤਸਰ, 22 ਜੂਨ (ਦ ਪੰਜਾਬ ਵਾਇਰ) ਗੈਂਗਸਟਰਾਂ ਨੇ ਪੰਜਾਬ ਦੇ ਸਾਬਕਾ ਉਪ ਮੁੱਖ ਮੰਤਰੀ ਓਮ ਪ੍ਰਕਾਸ਼ ਸੋਨੀ ਨੂੰ ਵਟਸਐਪ ਕਾਲ ਕਰਕੇ 20 ਲੱਖ ਰੁਪਏ ਦੀ ਫਿਰੌਤੀ ਮੰਗੀ ਹੈ। ਛਾਉਣੀ ਪੁਲੀਸ ਨੇ ਤੁਰੰਤ ਕਾਰਵਾਈ ਕਰਦਿਆਂ ਅਣਪਛਾਤੇ ਖ਼ਿਲਾਫ਼ ਕੇਸ ਦਰਜ ਕਰਕੇ ਸਾਈਬਰ ਕਰਾਈਮ ਸੈੱਲ ਨੇ ਮਾਮਲੇ ਦੀ ਜਾਂਚ ਸ਼ੁਰੂ ਕਰ ਦਿੱਤੀ ਹੈ। ਦੱਸਣਯੋਗ ਹੈ ਕਿ ਕੁਝ ਦਿਨ … Continue reading ਪੰਜਾਬ ਦੇ ਸਾਬਕਾ ਉਪ ਮੁੱਖ ਮੰਤਰੀ ਨੂੰ ਮਿਲੀ ਧਮਕੀ, ਵਟਸਐਪ ਕਾਲ ਕਰ ਮੰਗੀ 20 ਲੱਖ ਰੁਪਏ ਦੀ ਫਿਰੌਤੀ