ਸੜਕਾਂ ਕਿਨਾਰੇ ਨਜਾਇਜ ਕਬਜ਼ੇ ਹਟਾਉਣ ਲਈ ਨਗਰ ਨਿਗਮ ਬਟਾਲਾ ਨੇ ਸ਼ੁਰੂ ਕੀਤੀ ਵਿਸ਼ੇਸ਼ ਮੁਹਿੰਮ

ਸਿਟੀ ਰੋਡ ਤੋਂ ਨਜਾਇਜ ਕਬਜ਼ੇ ਹਟਾਉਣ ਦੇ ਨਾਲ ਸਮਾਨ ਬਾਹਰ ਰੱਖਣ ਵਾਲੇ ਦੁਕਾਨਦਾਰਾਂ ਨੂੰ ਕੀਤੇ ਜੁਰਮਾਨੇ ਬਟਾਲਾ, 23 ਜੂਨ ( ਮੰਨਣ ਸੈਣੀ ) । ਕਮਿਸ਼ਨਰ ਨਗਰ ਨਿਗਮ ਬਟਾਲਾ ਸ੍ਰੀਮਤੀ ਸ਼ਾਇਰੀ ਭੰਡਾਰੀ ਦੀਆਂ ਹਦਾਇਤਾਂ ’ਤੇ ਨਗਰ ਨਿਗਮ ਅਤੇ ਟਰੈਫਿਕ ਪੁਲਿਸ ਵੱਲੋਂ ਸਾਂਝੇ ਤੌਰ ’ਤੇ ਸ਼ਹਿਰ ਵਿੱਚ ਨਜਾਇਜ ਕਬਜ਼ੇ ਹਟਾਉਣ ਦੀ ਵਿਸ਼ੇਸ਼ ਮੁਹਿੰਮ ਸ਼ੁਰੂ ਕੀਤੀ ਗਈ ਹੈ। ਇਸ … Continue reading ਸੜਕਾਂ ਕਿਨਾਰੇ ਨਜਾਇਜ ਕਬਜ਼ੇ ਹਟਾਉਣ ਲਈ ਨਗਰ ਨਿਗਮ ਬਟਾਲਾ ਨੇ ਸ਼ੁਰੂ ਕੀਤੀ ਵਿਸ਼ੇਸ਼ ਮੁਹਿੰਮ