ਭ੍ਰਿਸ਼ਟਾਚਾਰ ਦੇ ਮਾਮਲੇ ‘ਚ ਗਿਰਫ਼ਤਾਰ IAS ਸੰਜੇ ਪੋਪਲੀ ਦੇ ਪੁੱਤਰ ਦੀ ਮੌਤ, ਸਿਰ ‘ਚ ਲੱਗੀ ਗੋਲੀ, ਮਾਂ ਨੇ ਵਿਜੀਲੈਂਸ ਟੀਮ ‘ਤੇ ਲਾਏ ਦੋਸ਼

ਚੰਡੀਗੜ੍ਹ, 25 ਜੂਨ (ਦ ਪੰਜਾਬ ਵਾਇਰ)। ਭ੍ਰਿਸ਼ਟਾਚਾਰ ਦੇ ਇੱਕ ਮਾਮਲੇ ਵਿੱਚ ਗ੍ਰਿਫ਼ਤਾਰ ਪੰਜਾਬ ਦੇ ਆਈਏਐਸ ਅਧਿਕਾਰੀ ਸੰਜੇ ਪੋਪਲੀ ਦੇ ਪੁੱਤਰ ਕਾਰਤਿਕ ਪੋਪਲੀ (26) ਦੀ ਸ਼ਨੀਵਾਰ ਨੂੰ ਚੰਡੀਗੜ੍ਹ ਸਥਿਤ ਰਿਹਾਇਸ਼ ਵਿੱਚ ਸ਼ੱਕੀ ਹਾਲਾਤਾਂ ਵਿੱਚ ਮੌਤ ਹੋ ਗਈ। ਕਾਰਤਿਕ ਦੇ ਸਿਰ ਵਿੱਚ ਗੋਲੀ ਲੱਗੀ ਹੈ। ਪੁਲਸ ਨੂੰ ਸੂਚਨਾ ਮਿਲੀ ਸੀ ਕਿ ਕਾਰਤਿਕ ਨੇ ਖੁਦ ਨੂੰ ਗੋਲੀ ਮਾਰ … Continue reading ਭ੍ਰਿਸ਼ਟਾਚਾਰ ਦੇ ਮਾਮਲੇ ‘ਚ ਗਿਰਫ਼ਤਾਰ IAS ਸੰਜੇ ਪੋਪਲੀ ਦੇ ਪੁੱਤਰ ਦੀ ਮੌਤ, ਸਿਰ ‘ਚ ਲੱਗੀ ਗੋਲੀ, ਮਾਂ ਨੇ ਵਿਜੀਲੈਂਸ ਟੀਮ ‘ਤੇ ਲਾਏ ਦੋਸ਼