ਸੰਗਰੂਰ ਜ਼ਿਮਨੀ ਚੋਣ ‘ਚ ਸਿਮਰਨਜੀਤ ਮਾਨ ਨੇ ਜਿੱਤ ਕੀਤੀ ਦਰਜ

ਸੰਗਰੂਰ, 26 ਜੂਨ 2022 – ਸੰਗਰੂਰ ਜ਼ਿਮਨੀ ਚੋਣ ‘ਚ ਸਿਮਰਨਜੀਤ ਮਾਨ ਨੇ ਜਿੱਤ ਦਰਜ ਕੀਤੀ ਹੈ। ਸਿਮਰਨਜੀਤ ਮਾਨ ਨੇ ਪੂਰੇ ਫਸਵੇਂ ਮੁਕਾਬਲੇ ‘ਚ ਆਮ ਆਦਮੀ ਪਾਰਟੀ ਦੇ ਉਮੀਦਵਾਰ ਗੁਰਮੇਲ ਸਿੰਘ ਘਰਾਚੋਂ ਨੂੰ ਹਰਾਇਆ। ਬੀਜੇਪੀ ਦੇ ਕੇਵਲ ਸਿੰਘ ਢਿੱਲੋਂ, ਸ਼੍ਰੋਮਣੀ ਅਕਾਲੀ ਦਲ ਦੇ ਬੀਬੀ ਕਮਲਜੀਤ ਕੌਰ ਅਤੇ ਕਾਂਗਰਸ ਦੇ ਦਲਵੀਰ ਗੋਲਡੀ ਵੋਟਾਂ ਦੀ ਗਿਣਤੀ ਦੇ ਸ਼ੁਰੂਆਤੀ … Continue reading ਸੰਗਰੂਰ ਜ਼ਿਮਨੀ ਚੋਣ ‘ਚ ਸਿਮਰਨਜੀਤ ਮਾਨ ਨੇ ਜਿੱਤ ਕੀਤੀ ਦਰਜ