‘ਅਗਨੀਪੱਥ ਸਕੀਮ’ ਦੀ ਮੁਖਾਲਫ਼ਤ ਕਰਨ ਲਈ ਵਿਧਾਨ ਸਭਾ ਵਿੱਚ ਲਿਆਂਦਾ ਜਾਵੇਗਾ ਮਤਾ-ਮੁੱਖ ਮੰਤਰੀ ਪੰਜਾਬ : ਪ੍ਰਤਾਪ ਸਿੰਘ ਬਾਜਵਾ ਨੇ ਉਠਾਇਆ ਸੀ ਵਿਧਾਨ ਸਭਾ ਅੰਦਰ ਮੁੱਦਾ

ਐਨ.ਡੀ.ਏ. ਸਰਕਾਰ ਦਾ ਤਰਕਹੀਣ ਅਤੇ ਅਣਉਚਿਤ ਕਦਮ ਭਾਰਤੀ ਫੌਜ ਦੇ ਬੁਨਿਆਦੀ ਤਾਣੇ-ਬਾਣੇ ਨੂੰ ਤਬਾਹ ਕਰ ਦੇਵੇਗਾ-ਭਗਵੰਤ ਮਾਨ ਚੰਡੀਗੜ੍ਹ, 28 ਜੂਨ (ਦ ਪੰਜਾਬ ਵਾਇਰ)। ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੇ ਅੱਜ ਕਿਹਾ ਕਿ ਕੇਂਦਰ ਦੀ ਐਨ.ਡੀ.ਏ. ਸਰਕਾਰ ਵੱਲੋਂ ਪ੍ਰਸਤਾਵਿਤ ‘ਅਗਨੀਪੱਥ’ ਸਕੀਮ ਦੀ ਮੁਖਾਲਫ਼ਤ ਕਰਨ ਲਈ ਸੂਬਾ ਸਰਕਾਰ ਛੇਤੀ ਹੀ ਵਿਧਾਨ ਸਭਾ ਵਿੱਚ ਮਤਾ ਲਿਆਵੇਗੀ। ਸਿਫ਼ਰ … Continue reading ‘ਅਗਨੀਪੱਥ ਸਕੀਮ’ ਦੀ ਮੁਖਾਲਫ਼ਤ ਕਰਨ ਲਈ ਵਿਧਾਨ ਸਭਾ ਵਿੱਚ ਲਿਆਂਦਾ ਜਾਵੇਗਾ ਮਤਾ-ਮੁੱਖ ਮੰਤਰੀ ਪੰਜਾਬ : ਪ੍ਰਤਾਪ ਸਿੰਘ ਬਾਜਵਾ ਨੇ ਉਠਾਇਆ ਸੀ ਵਿਧਾਨ ਸਭਾ ਅੰਦਰ ਮੁੱਦਾ