ਕੂਮ ਕਲਾਂ ਵਿਖੇ ਪ੍ਰਸਤਾਵਿਤ ਟੈਕਸਟਾਈਲ ਪਾਰਕ ਵਿੱਚ ਦਰਿਆਈ ਪ੍ਰਦੂਸ਼ਣ ਦੀ ਆਗਿਆ ਨਹੀਂ ਦਿੱਤੀ ਜਾਵੇਗੀ-ਮੁੱਖ ਮੰਤਰੀ

ਪ੍ਰੋਜੈਕਟਾਂ ਦੇ ਨਿਵੇਸ਼ ਨੂੰ ਆਕਰਸ਼ਿਤ ਕਰਨ ਦੇ ਨਾਲ-ਨਾਲ ਨੌਜਵਾਨਾਂ ਲਈ ਰੁਜ਼ਗਾਰ ਦੇ ਨਵੇਂ ਦਿਸਹੱਦੇ ਕਾਇਮ ਹੋਣਗੇ ਚੰਡੀਗੜ੍ਹ, 28 ਜੂਨ (ਦ ਪੰਜਾਬ ਵਾਇਰ)। ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੇ ਅੱਜ ਕਿਹਾ ਕਿ ਕੂਮ ਕਲਾਂ (ਲੁਧਿਆਣਾ) ਵਿਖੇ ਪ੍ਰਸਤਾਵਿਤ ‘ਮੈਗਾ ਇੰਟੈਗਰੇਟਿਡ ਟੈਕਸਟਾਈਲ ਰੀਜਨ ਅਤੇ ਐਪਰਲ ਪਾਰਕ’ ਵਿੱਚ ਕਿਸੇ ਵੀ ਤਰ੍ਹਾਂ ਦੇ ਦਰਿਆਈ ਪ੍ਰਦੂਸ਼ਣ ਦੀ ਹਰਗਿਜ਼ ਇਜਾਜ਼ਤ ਨਹੀਂ ਦਿੱਤੀ … Continue reading ਕੂਮ ਕਲਾਂ ਵਿਖੇ ਪ੍ਰਸਤਾਵਿਤ ਟੈਕਸਟਾਈਲ ਪਾਰਕ ਵਿੱਚ ਦਰਿਆਈ ਪ੍ਰਦੂਸ਼ਣ ਦੀ ਆਗਿਆ ਨਹੀਂ ਦਿੱਤੀ ਜਾਵੇਗੀ-ਮੁੱਖ ਮੰਤਰੀ