ਡੇਰਾਬੱਸੀ ਗੋਲੀ ਕਾਂਡ: ਮੁਬਾਰਕਪੁਰ ਚੌਕੀ ਇੰਚਾਰਜ ਬਲਵਿੰਦਰ ਸਿੰਘ ਖ਼ਿਲਾਫ ਐਫਆਈਆਰ ਦਰਜ

ਮੌਕੇ ‘ਤੇ ਮੌਜੂਦ ਤਿੰਨ ਪੁਲਿਸ ਮੁਲਾਜ਼ਮਾਂ ਵਿਰੁੱਧ ਆਰੰਭੀ ਵਿਭਾਗੀ ਕਾਰਵਾਈ ਐਸਆਈ ਬਲਵਿੰਦਰ ਸਿੰਘ ਨੂੰ ਪਹਿਲਾਂ ਹੀ ਕੀਤਾ ਮੁਅੱਤਲ, ਪੁਲਿਸ ਲਾਈਨਜ਼ ਕੀਤਾ ਤਬਾਦਲਾ ਚੰਡੀਗੜ/ਮੋਹਾਲੀ, 28 ਜੂਨ: ਐਸਏਐਸ ਨਗਰ ਦੇ ਸੀਨੀਅਰ ਸੁਪਰਡੰਟ ਆਫ਼ ਪੁਲੀਸ (ਐਸਐਸਪੀ) ਵਿਵੇਕ ਸ਼ੀਲ ਸੋਨੀ ਨੇ ਅੱਜ ਡੇਰਾਬਸੀ ਗੋਲੀ ਕਾਂਡ ਮਾਮਲੇ ਵਿੱਚ ਮੁਬਾਰਕਪੁਰ ਪੁਲੀਸ ਚੌਕੀ ਦੇ ਇੰਚਾਰਜ ਸਬ-ਇੰਸਪੈਕਟਰ (ਐਸਆਈ) ਬਲਵਿੰਦਰ ਸਿੰਘ ਖ਼ਿਲਾਫ ਪਹਿਲੀ ਸੂਚਨਾ … Continue reading ਡੇਰਾਬੱਸੀ ਗੋਲੀ ਕਾਂਡ: ਮੁਬਾਰਕਪੁਰ ਚੌਕੀ ਇੰਚਾਰਜ ਬਲਵਿੰਦਰ ਸਿੰਘ ਖ਼ਿਲਾਫ ਐਫਆਈਆਰ ਦਰਜ