ਬੁੱਲਟ ਮੋਟਰਸਾਈਕਲ ਨਾਲ ਪਟਾਕੇ ਮਾਰਨ ਵਾਲੇ ਹੁਲੜਬਾਜਾਂ ਖਿਲਾਫ ਕੀਤੀ ਜਾਵੇਗੀ ਸਖਤ ਕਾਰਵਾਈ – ਡਿਪਟੀ ਕਮਿਸ਼ਨਰ

ਜ਼ੂਮ ਮੀਟਿੰਗ ਦੌਰਾਨ ਡਿਪਟੀ ਕਮਿਸ਼ਨਰ ਨੇ ਜ਼ਿਲ੍ਹਾ ਵਾਸੀਆਂ ਦੀਆਂ ਮੁਸ਼ਕਲਾਂ ਸੁਣੀਆਂ ਬਟਾਲਾ, 30 ਜੂਨ ( ਮੰਨਣ ਸੈਣੀ) । ਡਿਪਟੀ ਕਮਿਸ਼ਨਰ ਜਨਾਬ ਮੁਹੰਮਦ ਇਸ਼ਫ਼ਾਕ ਨੇ ਟਰੈਫਿਕ ਪੁਲਿਸ ਦੇ ਅਧਿਕਾਰੀਆਂ ਨੂੰ ਹਦਾਇਤ ਕੀਤੀ ਹੈ ਕਿ ਬੁੱਲਟ ਮੋਟਰਸਾਈਕਲ ਨਾਲ ਪਟਾਕੇ ਮਾਰਨ ਵਾਲੇ ਹੁਲੜਬਾਜਾਂ ਖਿਲਾਫ ਸਖਤ ਕਾਰਵਾਈ ਕੀਤੀ ਜਾਵੇ। ਡਿਪਟੀ ਕਮਿਸ਼ਨਰ ਅੱਜ ਸਵੇਰੇ 11 ਵਜੇ ਤੋਂ ਦੁਪਿਹਰ 12 ਵਜੇ … Continue reading ਬੁੱਲਟ ਮੋਟਰਸਾਈਕਲ ਨਾਲ ਪਟਾਕੇ ਮਾਰਨ ਵਾਲੇ ਹੁਲੜਬਾਜਾਂ ਖਿਲਾਫ ਕੀਤੀ ਜਾਵੇਗੀ ਸਖਤ ਕਾਰਵਾਈ – ਡਿਪਟੀ ਕਮਿਸ਼ਨਰ