ਪੰਜਾਬ ਸਰਕਾਰ ਵੱਲੋਂ ਕੈਬਨਿਟ ਮੰਤਰੀਆਂ ਦੀਆਂ ਗੱਡੀਆਂ ਲਈ ਪੈਟਰੋ ਕਾਰਡ/ਫ਼ਲੀਟ ਕਾਰਡ ਦੀ ਸਹੂਲਤ ਸ਼ੁਰੂ

ਚੰਡੀਗੜ੍ਹ, 30 ਜੂਨ (ਦ ਪੰਜਾਬ ਵਾਇਰ)। ਪੰਜਾਬ ਦੇ ਮੁੱਖ ਮੰਤਰੀ ਸ. ਭਗਵੰਤ ਮਾਨ ਦੀ ਸਰਕਾਰ ਵੱਲੋਂ ਕੈਬਨਿਟ ਮੰਤਰੀਆਂ ਨੂੰ ਅਲਾਟ ਕੀਤੀਆਂ ਗੱਡੀਆਂ ਲਈ ਪੈਟਰੋ ਕਾਰਡ/ਫ਼ਲੀਟ ਕਾਰਡ ਦੀ ਸਹੂਲਤ ਸ਼ੁਰੂ ਕੀਤੀ ਗਈ ਹੈ। ਇਸ ਸਬੰਧੀ ਵਿੱਤ ਵਿਭਾਗ ਵੱਲੋਂ ਪੈਟਰੋ ਕਾਰਡ/ਫ਼ਲੀਟ ਕਾਰਡ ਦੀ ਸਹੂਲਤ ਸ਼ੁਰੂ ਕਰਨ ਦੀ ਪ੍ਰਵਾਨਗੀ ਦੇ ਦਿੱਤੀ ਗਈ ਹੈ। ਸਟੇਟ ਟਰਾਂਸਪੋਰਟ ਕਮਿਸ਼ਨਰ ਦਫ਼ਤਰ ਵੱਲੋਂ … Continue reading ਪੰਜਾਬ ਸਰਕਾਰ ਵੱਲੋਂ ਕੈਬਨਿਟ ਮੰਤਰੀਆਂ ਦੀਆਂ ਗੱਡੀਆਂ ਲਈ ਪੈਟਰੋ ਕਾਰਡ/ਫ਼ਲੀਟ ਕਾਰਡ ਦੀ ਸਹੂਲਤ ਸ਼ੁਰੂ