ਮੁੱਖ ਮੰਤਰੀ ਦੀ ਅਗਵਾਈ ’ਚ ਪੰਜਾਬ ਵਿਧਾਨ ਸਭਾ ਵੱਲੋਂ ਮਤਾ ਪਾਸ ਕਰਕੇ ਭਾਰਤ ਸਰਕਾਰ ਨੂੰ ‘ਅਗਨੀਪਥ ਸਕੀਮ’ ਤੁਰੰਤ ਵਾਪਸ ਲੈਣ ਦੀ ਅਪੀਲ

ਮੁੱਖ ਮੰਤਰੀ ਵੱਲੋਂ ਭਾਜਪਾ ਨੇਤਾਵਾਂ ਨੂੰ ਸਕੀਮ ਦੀ ਵਕਾਲਤ ਕਰਨ ਤੋਂ ਪਹਿਲਾਂ ਆਪਣੇ ਪੁੱਤਰਾਂ ਨੂੰ ਅਗਨੀਵੀਰ ਵਜੋਂ ਭਰਤੀ ਕਰਨ ਦੀ ਚੁਣੌਤੀ ‘ਕਿਰਾਏ ’ਤੇ ਭਰਤੀ ਕੀਤੀ ਫੌਜ’ ਘੁਸਪੈਠੀਆਂ ਅਤੇ ਦੇਸ਼ ਦੇ ਦੁਸ਼ਮਣਾਂ ਦਾ ਡਟਵਾਂ ਮੁਕਾਬਲਾ ਨਹੀਂ ਕਰ ਸਕਦੀ ਭਾਰਤ ਸਰਕਾਰ ਸਕੀਮ ਵਾਪਸ ਲਵੇ ਨਹੀਂ ਤਾਂ ਲੋਕ ਅਜਿਹਾ ਕਰਨ ਲਈ ਮਜਬੂਰ ਕਰ ਦੇਣਗੇ ਚੰਡੀਗੜ੍ਹ, 30 ਜੂਨ ( … Continue reading ਮੁੱਖ ਮੰਤਰੀ ਦੀ ਅਗਵਾਈ ’ਚ ਪੰਜਾਬ ਵਿਧਾਨ ਸਭਾ ਵੱਲੋਂ ਮਤਾ ਪਾਸ ਕਰਕੇ ਭਾਰਤ ਸਰਕਾਰ ਨੂੰ ‘ਅਗਨੀਪਥ ਸਕੀਮ’ ਤੁਰੰਤ ਵਾਪਸ ਲੈਣ ਦੀ ਅਪੀਲ