ਪੰਜਾਬ ਪੁਲਿਸ ਨੇ ਲਾਰੈਂਸ-ਰਿੰਡਾ ਗਿਰੋਹ ਦੇ 11 ਕਾਰਕੁਨਾਂ ਦੀ ਗ੍ਰਿਫਤਾਰੀ ਨਾਲ 7 ਸੰਭਾਵਿਤ ਕਤਲਾਂ ਨੂੰ ਟਾਲਿਆ

ਪੁਲਿਸ ਵੱਲੋਂ ਪੰਜ ਸ਼ੂਟਰਾਂ ਸਮੇਤ ਗ੍ਰਿਫਤਾਰ ਕੀਤੇ ਵਿਅਕਤੀਆਂ ਤੋਂ 9 ਹਥਿਆਰ ਅਤੇ 5 ਵਾਹਨ ਬਰਾਮਦ ਕਤਲ, ਹਥਿਆਰਬੰਦ ਡਕੈਤੀ ਅਤੇ ਸੰਗਠਿਤ ਫਿਰੌਤੀ ਸਮੇਤ ਘਿਨਾਉਣੇ ਅਪਰਾਧਾਂ ਦੇ 65 ਤੋਂ ਵੱਧ ਮਾਮਲਿਆਂ ਦਾ ਸਾਹਮਣਾ ਕਰ ਰਹੇ ਗ੍ਰਿਫਤਾਰ ਵਿਅਕਤੀ ਗਿਰੋਹ ਪੰਜਾਬ ਅਤੇ ਗੁਆਂਢੀ ਸੂਬਿਆਂ ਵਿੱਚ ਰਿਹਾ ਸਰਗਰਮ ਚੰਡੀਗੜ੍ਹ/ਜਲੰਧਰ, 30 ਜੂਨ (ਦ ਪੰਜਾਬ ਵਾਇਰ)। ਏਡੀਜੀਪੀ ਐਂਟੀ-ਗੈਂਗਸਟਰ ਟਾਸਕ ਫੋਰਸ (ਏ.ਜੀ.ਟੀ.ਐੱਫ.) ਪ੍ਰਮੋਦ … Continue reading ਪੰਜਾਬ ਪੁਲਿਸ ਨੇ ਲਾਰੈਂਸ-ਰਿੰਡਾ ਗਿਰੋਹ ਦੇ 11 ਕਾਰਕੁਨਾਂ ਦੀ ਗ੍ਰਿਫਤਾਰੀ ਨਾਲ 7 ਸੰਭਾਵਿਤ ਕਤਲਾਂ ਨੂੰ ਟਾਲਿਆ