ਮੁੱਖ ਮੰਤਰੀ ਵੱਲੋਂ ਠੇਕੇ ਦੇ ਆਧਾਰ ’ਤੇ ਕੰਮ ਕਰ ਰਹੇ ਸਾਰੇ ਯੋਗ ਮੁਲਾਜ਼ਮਾਂ ਦੀਆਂ ਸੇਵਾਵਾਂ ਰੈਗੂਲਰ ਕਰਨ ਲਈ ਤਿੰਨ ਮੈਂਬਰੀ ਕੈਬਨਿਟ ਕਮੇਟੀ ਦਾ ਗਠਨ

ਕੈਬਨਿਟ ਕਮੇਟੀ ਕਾਨੂੰਨੀ ਮਾਹਿਰਾਂ ਦੀ ਸਲਾਹ ਨਾਲ ਨਵੇਂ ਖਰੜਾ ਬਿੱਲ ਦੇ ਕਾਨੂੰਨੀ ਪਹਿਲੂਆਂ ਨੂੰ ਘੋਖੇਗੀ ਚੰਡੀਗੜ੍ਹ, 30 ਜੂਨ ( ਦ ਪੰਜਾਬ ਵਾਇਰ)। ਠੇਕੇ ਦੇ ਆਧਾਰ ’ਤੇ ਸੇਵਾਵਾਂ ਨਿਭਾਅ ਰਹੇ ਸਾਰੇ ਯੋਗ ਮੁਲਾਜ਼ਮਾਂ ਨੂੰ ਰੈਗੂਲਰ ਕਰਨ ਲਈ ਆਪਣੀ ਸਰਕਾਰ ਦੀ ਦ੍ਰਿੜ ਵਚਨਬੱਧਤਾ ਦੁਹਰਾਉਂਦੇ ਹੋਏ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੇ ਅੱਜ ਤਿੰਨ ਮੈਂਬਰੀ ਕੈਬਨਿਟ ਕਮੇਟੀ … Continue reading ਮੁੱਖ ਮੰਤਰੀ ਵੱਲੋਂ ਠੇਕੇ ਦੇ ਆਧਾਰ ’ਤੇ ਕੰਮ ਕਰ ਰਹੇ ਸਾਰੇ ਯੋਗ ਮੁਲਾਜ਼ਮਾਂ ਦੀਆਂ ਸੇਵਾਵਾਂ ਰੈਗੂਲਰ ਕਰਨ ਲਈ ਤਿੰਨ ਮੈਂਬਰੀ ਕੈਬਨਿਟ ਕਮੇਟੀ ਦਾ ਗਠਨ