ਭ੍ਰਿਸ਼ਟਾਚਾਰ ਦੇ ਦੋਸ਼ ਹੇਠ ਪਟਵਾਰੀ ਸਮੇਤ ਤਿੰਨ ਗ੍ਰਿਫ਼ਤਾਰ: ਭ੍ਰਿਸ਼ਟਾਚਾਰ ਵਿਰੋਧੀ ਐਕਸ਼ਨ ਲਾਈਨ ‘ਤੇ ਮਿਲੀਆਂ ਸਨ ਸ਼ਿਕਾਇਤਾਂ

ਜਲੰਧਰ ਅਤੇ ਲੁਧਿਆਣਾ ਵਿੱਚ ਦੋ ਐਫਆਈਆਰਜ਼ ਦਰਜ ਪਿਛਲੇ ਭ੍ਰਿਸ਼ਟਾਚਾਰ ਦੇ ਕੇਸ ਵਿੱਚ ਡੀਡ ਰਾਈਟਰ ਨੂੰ ਵੀ ਕੀਤਾ ਗ੍ਰਿਫਤਾਰ ਭ੍ਰਿਸ਼ਟਾਚਾਰ ਦੀ ਸੂਚਨਾ ਦੇਣ ਲਈ ਲੋਕ ਭ੍ਰਿਸ਼ਟਾਚਾਰ ਵਿਰੋਧੀ ਐਕਸ਼ਨ ਲਾਈਨ ਨੰਬਰ ‘9501200200’ ਕਰ ਸਕਦੇ ਹਨ ਡਾਇਲ ਚੰਡੀਗੜ੍ਹ, 1 ਜੁਲਾਈ ( ਦ ਪੰਜਾਬ ਵਾਇਰ)। ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਦੀ ਮੁੱਖ ਤਰਜੀਹ ਸੂਬੇ ਦੀ … Continue reading ਭ੍ਰਿਸ਼ਟਾਚਾਰ ਦੇ ਦੋਸ਼ ਹੇਠ ਪਟਵਾਰੀ ਸਮੇਤ ਤਿੰਨ ਗ੍ਰਿਫ਼ਤਾਰ: ਭ੍ਰਿਸ਼ਟਾਚਾਰ ਵਿਰੋਧੀ ਐਕਸ਼ਨ ਲਾਈਨ ‘ਤੇ ਮਿਲੀਆਂ ਸਨ ਸ਼ਿਕਾਇਤਾਂ