ਨਗਰ ਕੌਂਸਲ ਨੇ ਮੀਂਹ ਤੋਂ ਪਹਿਲਾਂ ਸ਼ੁਰੂ ਕਰਵਾਈ ਸ਼ਹਿਰ ਦੇ ਨਾਲਿਆਂ ਦੀ ਸਫ਼ਾਈ

ਲੋਕਾਂ ਦੀ ਸਹੂਲਤ ਦੇ ਮੱਦੇਨਜ਼ਰ ਹਰ ਸਾਲ ਡਰੇਨਾਂ ਦੀ ਕਰਵਾਈ ਜਾਂਦੀ ਹੈ ਸਫ਼ਾਈ -ਪਾਹੜਾ ਗੁਰਦਾਸਪੁਰ, 1 ਜੁਲਾਈ (ਮੰਨਣ ਸੈਣੀ)। ਬਰਸਾਤ ਦੇ ਮੌਸਮ ਦੇ ਮੱਦੇਨਜ਼ਰ ਨਗਰ ਕੌਂਸਲ ਵੱਲੋਂ ਸ਼ਹਿਰ ਦੀਆਂ ਨਾਲੀਆਂ ਦੀ ਸਫ਼ਾਈ ਦਾ ਕੰਮ ਸ਼ੁਰੂ ਕਰ ਦਿੱਤਾ ਗਿਆ ਹੈ। ਜਿਸ ਦਾ ਉਦਘਾਟਨ ਸੰਗਲਪੁਰਾ ਰੋਡ ਤੋਂ ਨਗਰ ਕੌਂਸਲ ਦੇ ਪ੍ਰਧਾਨ ਐਡਵੋਕੇਟ ਬਲਜੀਤ ਸਿੰਘ ਪਾਹੜਾ ਨੇ ਕੀਤਾ। … Continue reading ਨਗਰ ਕੌਂਸਲ ਨੇ ਮੀਂਹ ਤੋਂ ਪਹਿਲਾਂ ਸ਼ੁਰੂ ਕਰਵਾਈ ਸ਼ਹਿਰ ਦੇ ਨਾਲਿਆਂ ਦੀ ਸਫ਼ਾਈ