ਮੁੱਖ ਮੰਤਰੀ ਨੇ ਲੋਕਾਂ ਨੂੰ 300 ਯੂਨਿਟ ਮੁਫ਼ਤ ਬਿਜਲੀ ਮੁਹੱਈਆ ਕਰ ਕੇ ਇਕ ਹੋਰ ਚੋਣ ਵਾਅਦਾ ਪੂਰਾ ਕੀਤਾ

ਹੁਣ ਤੱਕ ਵੱਡੇ ਬਿਜਲੀ ਬਿੱਲ ਭਰਨ ਲਈ ਮਜਬੂਰ ਲੋਕਾਂ ਨੂੰ ਮਿਲੀ ਰਾਹਤ ਚੰਡੀਗੜ੍ਹ, 1 ਜੁਲਾਈ  (ਦ ਪੰਜਾਬ ਵਾਇਰ)। ਚੋਣਾਂ ਦੌਰਾਨ ਸੂਬੇ ਦੇ ਲੋਕਾਂ ਨਾਲ ਕੀਤਾ ਇਕ ਹੋਰ ਚੋਣ ਵਾਅਦਾ ਪੂਰਾ ਕਰਦਿਆਂ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੇ ਅੱਜ ਰਾਜ ਦੇ ਬਿਜਲੀ ਖਪਤਕਾਰਾਂ ਨੂੰ 300 ਯੂਨਿਟ ਬਿਜਲੀ ਪ੍ਰਤੀ ਮਹੀਨਾ ਮੁਫ਼ਤ ਮੁਹੱਈਆ ਕਰਨ ਦਾ ਐਲਾਨ ਕੀਤਾ। ਇੱਥੇ … Continue reading ਮੁੱਖ ਮੰਤਰੀ ਨੇ ਲੋਕਾਂ ਨੂੰ 300 ਯੂਨਿਟ ਮੁਫ਼ਤ ਬਿਜਲੀ ਮੁਹੱਈਆ ਕਰ ਕੇ ਇਕ ਹੋਰ ਚੋਣ ਵਾਅਦਾ ਪੂਰਾ ਕੀਤਾ