ਪੰਜਾਬ ਰਾਹੀਂ ਨਸ਼ਿਆਂ ਦੀ ਤਸਕਰੀ ਲਈ ਜੰਮੂ ਬਣਿਆ ਨਵਾਂ ਅੱਡਾ

ਤਸਕਰਾਂ ਵਲੋਂ ਨਸ਼ੀਲੇ ਪਦਾਰਥ ਛੁਪਾਉਣ ਲਈ ਕਾਰ ਵਿੱਚ ਵਿਸ਼ੇਸ਼ ਕੰਪਾਰਟਮੈਂਟ ਕੀਤਾ ਗਿਆ ਸੀ ਤਿਆਰ: ਆਈ.ਜੀ.ਪੀ. ਬਾਰਡਰ ਰੇਂਜ ਪਿਛਲੇ ਕੁਝ ਸਮੇਂ ਦੌਰਾਨ ਜੰਮੂੂ ਵਾਲੇ ਪਾਸਿਓਂ ਪੰਜਾਬ ਵੱਲ ਹੋ ਰਹੀ ਨਸ਼ਾ ਤਸਕਰੀ ਦਾ ਇਹ ਤੀਜਾ ਅਜਿਹਾ ਮਾਮਲਾ ਹੈ ਗੁਰਦਾਸਪੁਰ, 2 ਜੁਲਾਈ ( ਮੰਨਣ ਸੈਣੀ)। ਗੁਰਦਾਸਪੁਰ ਜ਼ਿਲੇ ਤੋਂ 16 ਕਿਲੋਗ੍ਰਾਮ ਹੈਰੋਇਨ ਦੀ ਵੱਡੀ ਖੇਪ ਦੀ ਬਰਾਮਦਗੀ ਤੋਂ ਇਕ … Continue reading ਪੰਜਾਬ ਰਾਹੀਂ ਨਸ਼ਿਆਂ ਦੀ ਤਸਕਰੀ ਲਈ ਜੰਮੂ ਬਣਿਆ ਨਵਾਂ ਅੱਡਾ