ਜਾਇਦਾਦ ਦੇ ਕਬਜ਼ੇ ਨਾਲ ਸਬੰਧਤ ਸ਼ਿਕਾਇਤਾਂ ਦਰਜ ਕਰਵਾਉਣ ਲਈ ਮੁੱਖ ਮੰਤਰੀ ਵੱਲੋਂ ਸ਼ੁਰੂ ਕੀਤੇ ਪੋਰਟਲ ਨੂੰ ਮਿਲਿਆ ਭਰਵਾਂ ਹੁੰਗਾਰਾ

ਗ਼ੈਰ-ਕਾਨੂੰਨੀ ਕਾਲੋਨਾਈਜ਼ਰਾਂ ਹੱਥੋਂ ਆਮ ਆਦਮੀ ਦੀ ਹੁੰਦੀ ਲੁੱਟ ਨੂੰ ਰੋਕਣ ਲਈ ਸ਼ੁਰੂ ਹੋਇਆ ਸੀ ਪੋਰਟਲ ਚੰਡੀਗੜ੍ਹ, 2 ਜੁਲਾਈ (ਦ ਪੰਜਾਬ ਵਾਇਰ)।ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਦੀ ਲੋਕਾਂ ਨੂੰ ਸਾਫ਼-ਸੁਥਰਾ, ਪਾਰਦਰਸ਼ੀ ਤੇ ਜਵਾਬਦੇਹ ਪ੍ਰਸ਼ਾਸਨ ਦੇਣ ਦੀ ਵਚਨਬੱਧਤਾ ਉਤੇ ਚੱਲਦਿਆਂ ਮੁੱਖ ਮੰਤਰੀ ਵੱਲੋਂ ਪਲਾਟਾਂ ਦੇ ਕਬਜ਼ੇ ਨਾਲ ਸਬੰਧਤ ਸ਼ਿਕਾਇਤਾਂ ਦੇ ਨਿਬੇੜੇ ਲਈ ਸ਼ੁਰੂ … Continue reading ਜਾਇਦਾਦ ਦੇ ਕਬਜ਼ੇ ਨਾਲ ਸਬੰਧਤ ਸ਼ਿਕਾਇਤਾਂ ਦਰਜ ਕਰਵਾਉਣ ਲਈ ਮੁੱਖ ਮੰਤਰੀ ਵੱਲੋਂ ਸ਼ੁਰੂ ਕੀਤੇ ਪੋਰਟਲ ਨੂੰ ਮਿਲਿਆ ਭਰਵਾਂ ਹੁੰਗਾਰਾ