ਪੰਜਾਬ ਦੇ ਨਵੇਂ ਮੰਤਰੀਆਂ ਨੇ ਚੁੱਕੀ ਸਹੁੰ: ਅਮਨ ਅਰੋੜਾ, ਡਾ ਨਿੱਝਰ, ਸਾਬਕਾ ਇੰਸਪੈਕਟਰ ਸਰੀ, ਜੌੜਾ ਮਾਜਰਾ ਅਤੇ ਅਨਮੋਲ ਗਗਨ ਮਾਨ ਬਣੇ ਪੰਜਾਬ ਦੇ ਮੰਤਰੀ

ਚੰਡੀਗੜ੍ਹ, 4 ਜੁਲਾਈ (ਦ ਪੰਜਾਬ ਵਾਇਰ)। ਪੰਜਾਬ ਦੀ ਆਮ ਆਦਮੀ ਪਾਰਟੀ (ਆਪ) ਸਰਕਾਰ ਦੇ 5 ਨਵੇਂ ਮੰਤਰੀਆਂ ਨੇ ਸਹੁੰ ਚੁੱਕ ਲਈ ਹੈ। ਇਨ੍ਹਾਂ ਵਿੱਚ ਅਮਨ ਅਰੋੜਾ, ਅਨਮੋਲ ਗਗਨ ਮਾਨ, ਚੇਤਨ ਸਿੰਘ ਜੌੜੇਮਾਜਰਾ, ਡਾ: ਇੰਦਰਬੀਰ ਨਿੱਝਰ ਅਤੇ ਫੌਜਾ ਸਿੰਘ ਸਰਾਂ ਸ਼ਾਮਲ ਹਨ। ਸਭ ਤੋਂ ਪਹਿਲਾਂ ਦੂਜੀ ਵਾਰ ਵਿਧਾਇਕ ਬਣੇ ਅਮਨ ਅਰੋੜਾ ਨੇ ਮੰਤਰੀ ਵਜੋਂ ਸਹੁੰ ਚੁੱਕੀ। … Continue reading ਪੰਜਾਬ ਦੇ ਨਵੇਂ ਮੰਤਰੀਆਂ ਨੇ ਚੁੱਕੀ ਸਹੁੰ: ਅਮਨ ਅਰੋੜਾ, ਡਾ ਨਿੱਝਰ, ਸਾਬਕਾ ਇੰਸਪੈਕਟਰ ਸਰੀ, ਜੌੜਾ ਮਾਜਰਾ ਅਤੇ ਅਨਮੋਲ ਗਗਨ ਮਾਨ ਬਣੇ ਪੰਜਾਬ ਦੇ ਮੰਤਰੀ