ਵਿਜੀਲੈਂਸ ਬਿਊਰੋ ਵਲੋਂ ਐਸ.ਏ.ਐਸ.ਨਗਰ ਵਿੱਚ ਧੋਖੇ ਨਾਲ ਪਿੰਡ ਦੀ ਸਾਂਝੀ 578 ਏਕੜ ਜ਼ਮੀਨ ਵੇਚਣ ਵਾਲੇ ਦੋ ਪ੍ਰਾਪਰਟੀ ਡੀਲਰ ਗ੍ਰਿਫਤਾਰ 

ਚੰਡੀਗੜ, 5 ਜੁਲਾਈ ( ਦ ਪੰਜਾਬ ਵਾਇਰ)। ਪੰਜਾਬ ਵਿਜੀਲੈਂਸ ਬਿਊਰੋ ਨੇ ਮੰਗਲਵਾਰ ਨੂੰ ਐਸ.ਏ.ਐਸ.ਨਗਰ ਜ਼ਿਲੇ ਦੇ ਪਿੰਡ ਮਾਜਰੀਆਂ ਦੀ ਲਗਭਗ 578 ਏਕੜ (4624 ਕਨਾਲ) ਜ਼ਮੀਨ ਦੇ ਇੰਤਕਾਲ ਮੌਕੇ ਮਾਲ ਵਿਭਾਗ ਦੇ ਅਧਿਕਾਰੀਆਂ ਦੀ ਮਿਲੀਭੁਗਤ ਨਾਲ ਮਾਲ ਰਿਕਾਰਡ ਵਿੱਚ ਛੇੜਛਾੜ ਕਰਨ ਦੇ ਦੋਸ਼ਾਂ ਹੇਠ ਦੋ ਪ੍ਰਾਪਰਟੀ ਡੀਲਰਾਂ ਰੱਬੀ ਸਿੰਘ ਅਤੇ ਬਨਾਰਸੀ ਦਾਸ ਨੂੰ ਗ੍ਰਿਫਤਾਰ ਕੀਤਾ ਹੈ।  … Continue reading ਵਿਜੀਲੈਂਸ ਬਿਊਰੋ ਵਲੋਂ ਐਸ.ਏ.ਐਸ.ਨਗਰ ਵਿੱਚ ਧੋਖੇ ਨਾਲ ਪਿੰਡ ਦੀ ਸਾਂਝੀ 578 ਏਕੜ ਜ਼ਮੀਨ ਵੇਚਣ ਵਾਲੇ ਦੋ ਪ੍ਰਾਪਰਟੀ ਡੀਲਰ ਗ੍ਰਿਫਤਾਰ