ਮਹਿੰਗਾਈ ਦਾ ਇੱਕ ਹੋਰ ਝਟਕਾ, ਰਸੋਈ ਗੈਸ 50 ਰੁਪਏ ਮਹਿੰਗੀ

ਦਿੱਲੀ, 6 ਜੁਲਾਈ ( ਦ ਪੰਜਾਬ ਵਾਇਰ)। ਮਹਿੰਗਾਈ ਕਾਰਨ ਪ੍ਰੇਸ਼ਾਨ ਜਨਤਾ ਨੂੰ ਇੱਕ ਹੋਰ ਝਟਕਾ ਲੱਗਾ ਹੈ।  ਗੈਸ ਕੰਪਨੀਆਂ ਨੇ ਘਰੇਲੂ ਰਸੋਈ ਗੈਸ ਸਿਲੰਡਰ ਦੀਆਂ ਕੀਮਤਾਂ ਵਿੱਚ ਭਾਰੀ ਵਾਧਾ ਕੀਤਾ ਹੈ।  ਹੁਣ 14.2 ਕਿਲੋ ਦੇ ਘਰੇਲੂ ਐਲਪੀਜੀ ਸਿਲੰਡਰ ਲਈ ਤੁਹਾਨੂੰ 50 ਰੁਪਏ ਹੋਰ ਦੇਣੇ ਪੈਣਗੇ।  ਹੁਣ ਦਿੱਲੀ ‘ਚ ਘਰੇਲੂ ਰਸੋਈ ਗੈਸ ਸਿਲੰਡਰ ਦੀ ਕੀਮਤ 1053 … Continue reading ਮਹਿੰਗਾਈ ਦਾ ਇੱਕ ਹੋਰ ਝਟਕਾ, ਰਸੋਈ ਗੈਸ 50 ਰੁਪਏ ਮਹਿੰਗੀ