ਵਿਜੇ ਕੁਮਾਰ ਜੰਜੂਆ ਨੇ ਪੰਜਾਬ ਦੇ 41ਵੇਂ ਮੁੱਖ ਸਕੱਤਰ ਵਜੋਂ ਅਹੁਦਾ ਸੰਭਾਲਿਆ

ਚੰਡੀਗੜ, 6 ਜੁਲਾਈ (ਦ ਪੰਜਾਬ ਵਾਇਰ)।1989 ਬੈਚ ਦੇ ਆਈ.ਏ.ਐਸ. ਅਧਿਕਾਰੀ ਵਿਜੇ ਕੁਮਾਰ ਜੰਜੂਆ ਨੇ ਬੁੱਧਵਾਰ ਨੂੰ ਪੰਜਾਬ ਦੇ ਮੁੱਖ ਸਕੱਤਰ ਦਾ ਅਹੁਦਾ ਸੰਭਾਲ ਲਿਆ।ਸ੍ਰੀ ਜੰਜੂਆ ਨੇ ਅਨਿਰੁੱਧ ਤਿਵਾੜੀ ਦੀ ਥਾਂ ਪੰਜਾਬ ਦੇ ਨਵੇਂ ਮੁੱਖ ਸਕੱਤਰ ਦਾ ਅਹੁਦਾ ਸਾਂਭਿਆ ਜਿਨ੍ਹਾਂ ਨੂੰ ਹੁਣ ਮਹਾਤਮਾ ਗਾਂਧੀ ਰਾਜ ਲੋਕ ਪ੍ਰਸ਼ਾਸਨ ਸੰਸਥਾ ਦਾ ਡਾਇਰੈਕਟਰ ਜਨਰਲ ਲਗਾਇਆ ਹੈ। ਸੂਬਾ ਸਰਕਾਰ ਵੱਲੋਂ … Continue reading ਵਿਜੇ ਕੁਮਾਰ ਜੰਜੂਆ ਨੇ ਪੰਜਾਬ ਦੇ 41ਵੇਂ ਮੁੱਖ ਸਕੱਤਰ ਵਜੋਂ ਅਹੁਦਾ ਸੰਭਾਲਿਆ