ਚੇਤਨ ਸਿੰਘ ਜੌੜਾਮਾਜਰਾ ਨੇ ਸਿਹਤ ਤੇ ਪਰਿਵਾਰ ਭਲਾਈ, ਮੈਡੀਕਲ ਸਿੱਖਿਆ ਤੇ ਖੋਜ ਅਤੇ ਚੋਣਾਂ ਬਾਰੇ ਮੰਤਰੀ ਦਾ ਅਹੁਦਾ ਸੰਭਾਲਿਆ

ਚੰਡੀਗੜ੍ਹ, 6 ਜੁਲਾਈ ( ਦ ਪੰਜਾਬ ਵਾਇਰ)।ਪੰਜਾਬ ਦੇ ਕੈਬਨਿਟ ਮੰਤਰੀ ਸ. ਚੇਤਨ ਸਿੰਘ ਜੌੜਾਮਾਜਰਾ ਨੇ ਸਿਹਤ ਤੇ ਪਰਿਵਾਰ ਭਲਾਈ, ਮੈਡੀਕਲ ਸਿੱਖਿਆ ਤੇ ਖੋਜ ਅਤੇ ਚੋਣਾਂ ਬਾਰੇ ਵਿਭਾਗ ਦੀ ਕਮਾਂਡ ਮਿਲਣ ਤੋਂ ਬਾਅਦ ਅੱਜ ਪੰਜਾਬ ਸਿਵਲ ਸਕੱਤਰੇਤ-1 ਵਿਖੇ ਆਪਣਾ ਅਹੁਦਾ ਸੰਭਾਲ ਲਿਆ। ਆਪਣੇ ‘ਤੇ ਭਰੋਸਾ ਜਤਾਉਣ ਲਈ ਪਾਰਟੀ ਹਾਈ ਕਮਾਂਡ ਅਤੇ ਮੁੱਖ ਮੰਤਰੀ ਸ. ਭਗਵੰਤ ਸਿੰਘ … Continue reading ਚੇਤਨ ਸਿੰਘ ਜੌੜਾਮਾਜਰਾ ਨੇ ਸਿਹਤ ਤੇ ਪਰਿਵਾਰ ਭਲਾਈ, ਮੈਡੀਕਲ ਸਿੱਖਿਆ ਤੇ ਖੋਜ ਅਤੇ ਚੋਣਾਂ ਬਾਰੇ ਮੰਤਰੀ ਦਾ ਅਹੁਦਾ ਸੰਭਾਲਿਆ