ਕੈਬਨਿਟ ਮੰਤਰੀ ਫੌਜਾ ਸਿੰਘ ਸਰਾਰੀ ਨੇ ਅਹੁਦਾ ਸੰਭਾਲਿਆ

ਚੰਡੀਗੜ੍ਹ, 6 ਜੁਲਾਈ ( ਦ ਪੰਜਾਬ ਵਾਇਰ)। ਪੰਜਾਬ ਦੇ ਨਵ-ਨਿਯੁਕਤ ਕੈਬਨਿਟ ਮੰਤਰੀ ਫੌਜਾ ਸਿੰਘ ਸਰਾਰੀ ਨੇ ਪੰਜਾਬ ਸਿਵਲ ਸਕੱਤਰੇਤ ਵਿਖੇ ਕੈਬਨਿਟ ਮੰਤਰੀ ਡਾ. ਬਲਜੀਤ ਕੌਰ ਅਤੇ ਸ. ਹਰਜੋਤ ਸਿੰਘ ਬੈਂਸ ਦੀ ਹਾਜ਼ਰੀ ਵਿੱਚ ਸੁਤੰਤਰਤਾ ਸੈਨਾਨੀ ਦੀ ਭਲਾਈ, ਰੱਖਿਆ ਸੇਵਾਵਾਂ, ਫੂਡ ਪ੍ਰੋਸੈਸਿੰਗ ਅਤੇ ਬਾਗਬਾਨੀ ਵਿਭਾਗ ਦੇ ਵਜ਼ੀਰ ਵਜੋਂ ਅਹੁਦਾ ਸੰਭਾਲ ਲਿਆ। ਅਹੁਦਾ ਸੰਭਾਲਨ ਉਪਰੰਤ ਸ੍ਰੀ ਸਰਾਰੀ … Continue reading ਕੈਬਨਿਟ ਮੰਤਰੀ ਫੌਜਾ ਸਿੰਘ ਸਰਾਰੀ ਨੇ ਅਹੁਦਾ ਸੰਭਾਲਿਆ