ਕੈਬਨਿਟ ਮੰਤਰੀ ਅਨਮੋਲ ਗਗਨ ਮਾਨ ਨੇ ਅਹੁਦਾ ਸੰਭਾਲਿਆ

ਚੰਡੀਗੜ੍ਹ, 6 ਜੁਲਾਈ ( ਦ ਪੰਜਾਬ ਵਾਇਰ)। ਪੰਜਾਬ ਦੇ ਨਵ ਨਿਯੁਕਤ ਕੈਬਨਿਟ ਮੰਤਰੀ ਅਨਮੋਲ ਗਗਨ ਮਾਨ ਨੇ ਪੰਜਾਬ ਸਿਵਲ ਸਕੱਤਰੇਤ ਵਿਖੇ ਕੈਬਨਿਟ ਮੰਤਰੀ ਹਰਭਜਨ ਸਿੰਘ ਈ.ਟੀ.ਉ. ,ਲਾਲ ਚੰਦ ਕਟਾਰੂਚੱਕ, ਕੁਲਦੀਪ ਸਿੰਘ ਧਾਲੀਵਾਲ ਅਤੇ ਲਾਲਜੀਤ ਸਿੰਘ ਭੁੱਲਰ ਦੀ ਹਾਜ਼ਰੀ ਵਿੱਚ ਸੈਰ ਸਪਾਟਾ, ਸੱਭਿਆਚਾਰ, ਇਨਵੈਸਟਮੈਂਟ ਪ੍ਰਮੋਸ਼ਨ,ਕਿਰਤ ਅਤੇ ਸ਼ਿਕਾਇਤ ਨਿਵਾਰਨ ਮੰਤਰੀ ਵਜੋਂ ਅਹੁਦਾ ਸੰਭਾਲ ਲਿਆ। ਅਹੁਦਾ ਸੰਭਾਲਣ ਉਪਰੰਤ … Continue reading ਕੈਬਨਿਟ ਮੰਤਰੀ ਅਨਮੋਲ ਗਗਨ ਮਾਨ ਨੇ ਅਹੁਦਾ ਸੰਭਾਲਿਆ