ਕੈਬਨਿਟ ਮੰਤਰੀ ਡਾ. ਇੰਦਰਬੀਰ ਸਿੰਘ ਨਿੱਝਰ ਨੇ ਸਥਾਨਕ ਸਰਕਾਰਾਂ, ਸੰਸਦੀ ਮਾਮਲੇ, ਭੂਮੀ ਤੇ ਜਲ ਸੰਭਾਲ ਅਤੇ ਪ੍ਰਸ਼ਾਸਨਿਕ ਸੁਧਾਰ ਵਿਭਾਗਾਂ ਦਾ ਕਾਰਜਭਾਰ ਸੰਭਾਲਿਆ

ਚੰਡੀਗੜ੍ਹ, 6 ਜੁਲਾਈ ( ਦ ਪੰਜਾਬ ਵਾਇਰ)। ਆਪਣੀ ਪੇਸ਼ੇਵਰ ਵਚਨਬੱਧਤਾ ਲਈ ਜਾਣੇ ਜਾਂਦੇ ਪੰਜਾਬ ਦੇ ਕੈਬਨਿਟ ਮੰਤਰੀ ਡਾ. ਇੰਦਰਬੀਰ ਸਿੰਘ ਨਿੱਝਰ ਨੇ ਅੱਜ ਪੰਜਾਬ ਸਿਵਲ ਸਕੱਤਰੇਤ ਵਿਖੇ ਸਥਾਨਕ ਸਰਕਾਰਾਂ, ਸੰਸਦੀ ਮਾਮਲੇ, ਭੂਮੀ ਤੇ ਜਲ ਸੰਭਾਲ ਅਤੇ ਪ੍ਰਸ਼ਾਸਨਿਕ ਸੁਧਾਰ ਵਿਭਾਗਾਂ ਦਾ ਕਾਰਜਭਾਰ ਸੰਭਾਲ ਲਿਆ। ਇਸ ਦੌਰਾਨ ਡਾ. ਨਿੱਝਰ ਨੇ ਪਾਰਟੀ ਅਤੇ ਮੁੱਖ ਮੰਤਰੀ ਸ. ਭਗਵੰਤ ਸਿੰਘ … Continue reading ਕੈਬਨਿਟ ਮੰਤਰੀ ਡਾ. ਇੰਦਰਬੀਰ ਸਿੰਘ ਨਿੱਝਰ ਨੇ ਸਥਾਨਕ ਸਰਕਾਰਾਂ, ਸੰਸਦੀ ਮਾਮਲੇ, ਭੂਮੀ ਤੇ ਜਲ ਸੰਭਾਲ ਅਤੇ ਪ੍ਰਸ਼ਾਸਨਿਕ ਸੁਧਾਰ ਵਿਭਾਗਾਂ ਦਾ ਕਾਰਜਭਾਰ ਸੰਭਾਲਿਆ