ਡਾ. ਗੁਰਪ੍ਰੀਤ ਕੌਰ ਨਾਲ ਵਿਆਹ ਦੇ ਬੰਧਨ ਵਿੱਚ ਬੰਨ੍ਹੇ ਪੰਜਾਬ ਦੇ ਸੀਮ ਭਗਵੰਤ ਮਾਨ, ਸਿੱਖ ਰੀਤੀ ਰਿਵਾਜ ਨਾਲ ਹੋਇਆ ਵਿਆਹ

ਚੰਡੀਗੜ੍ਹ, 7 ਜੁਲਾਈ (ਦ ਪੰਜਾਬ ਵਾਇਰ)। ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਵੀਰਵਾਰ ਨੂੰ ਡਾਕਟਰ ਗੁਰਪ੍ਰੀਤ ਕੌਰ ਨਾਲ ਵਿਆਹ ਦੇ ਬੰਧਨ ਵਿੱਚ ਬੱਝ ਗਏ। ਇਹ ਵਿਆਹ ਸਿੱਖ ਰੀਤੀ-ਰਿਵਾਜਾਂ ਅਨੁਸਾਰ ਮੁੱਖ ਮੰਤਰੀ ਨਿਵਾਸ ਵਿੱਚ ਹੋਇਆ। ਵਿਆਹ ‘ਚ ਸੰਸਦ ਮੈਂਬਰ ਰਾਘਵ ਚੱਢਾ ਅਤੇ ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਵੀ ਮੌਜੂਦ ਸਨ। ਕੇਜਰੀਵਾਲ ਨੇ ਵਿਆਹ ਵਿੱਚ ਬਾਪ … Continue reading ਡਾ. ਗੁਰਪ੍ਰੀਤ ਕੌਰ ਨਾਲ ਵਿਆਹ ਦੇ ਬੰਧਨ ਵਿੱਚ ਬੰਨ੍ਹੇ ਪੰਜਾਬ ਦੇ ਸੀਮ ਭਗਵੰਤ ਮਾਨ, ਸਿੱਖ ਰੀਤੀ ਰਿਵਾਜ ਨਾਲ ਹੋਇਆ ਵਿਆਹ