ਵਿਜੀਲੈਂਸ ਬਿਊਰੋ ਵੱਲੋਂ ਪੀ.ਐਸ.ਪੀ.ਸੀ.ਐਲ. ਦਾ ਮੁਲਾਜ਼ਮ 10000 ਰੁਪਏ ਦੀ ਰਿਸ਼ਵਤ ਲੈਂਦਾ ਰੰਗੇ ਹੱਥੀਂ ਕਾਬੂ

ਚੰਡੀਗੜ, 7 ਜੁਲਾਈ (ਦ ਪੰਜਾਬ ਵਾਇਰ)। ਵਿਜੀਲੈਂਸ ਬਿਊਰੋ ਪੰਜਾਬ ਨੇ ਅੱਜ ਪੀ.ਐਸ.ਪੀ.ਸੀ.ਐਲ ਦੇ ਲੁਧਿਆਣਾ ਜਿਲ੍ਹੇ ਵਿਚ ਲੱਖੋਵਾਲ, ਕੋਹਾੜਾ ਦਫਤਰ ‘ਚ ਤਾਇਨਾਤ ਮਾਲੀਆ ਸਹਾਇਕ ਪਰਮਜੀਤ ਸਿੰਘ ਨੂੰ ਬਿਜਲੀ ਕੁਨੈਕਸ਼ਨ ਤਬਦੀਲ ਕਰਨ ਬਦਲੇ 10000 ਰੁਪਏ ਦੀ ਰਿਸ਼ਵਤ ਲੈਂਦਿਆਂ ਰੰਗੇ ਹੱਥੀਂ ਕਾਬੂ ਕੀਤਾ ਹੈ। ਇਸ ਸਬੰਧੀ ਜਾਣਕਾਰੀ ਦਿੰਦਿਆਂ ਵਿਜੀਲੈਂਸ ਬਿਊਰੋ ਦੇ ਬੁਲਾਰੇ ਨੇ ਦੱਸਿਆ ਕਿ ਮੁਲਜ਼ਮ ਮਾਲੀਆ ਸਹਾਇਕ … Continue reading ਵਿਜੀਲੈਂਸ ਬਿਊਰੋ ਵੱਲੋਂ ਪੀ.ਐਸ.ਪੀ.ਸੀ.ਐਲ. ਦਾ ਮੁਲਾਜ਼ਮ 10000 ਰੁਪਏ ਦੀ ਰਿਸ਼ਵਤ ਲੈਂਦਾ ਰੰਗੇ ਹੱਥੀਂ ਕਾਬੂ