ਪੰਜਾਬ ਪੁਲਿਸ ਨੇ ਅੰਤਰਰਾਸ਼ਟਰੀ ਸਾਇਬਰ ਫਰਾਡ ਰੈਕਿਟ ਦਾ ਕੀਤਾ ਪਰਦਾਫਾਸ਼, ਦੋ ਨਾਇਜੀਰੀਅਨ ਵਿਅਕਤੀਆਂ ਸਣੇ ਮੁੱਖ ਸਾਜ਼ਿਸ਼ਕਰਤਾ ਨੂੰ ਦਿੱਲੀ ਤੋਂ ਕੀਤਾ ਕਾਬੂ

ਆਪਣੇ ਵਟਸਐਪ ਪ੍ਰੋਫਾਈਲਾਂ ‘ਤੇ ਵੀ.ਵੀ.ਆਈ.ਪੀਜ਼ ਦੇ ਨਾਮ ਅਤੇ ਡੀਪੀ ਲਗਾ ਕੇ ਸਰਕਾਰੀ ਅਧਿਕਾਰੀਆਂ ਅਤੇ ਆਮ ਲੋਕਾਂ ਤੋਂ ਠੱਗਦੇ ਸਨ ਪੈਸੇ  ਡੈਬਿਟ ਕਾਰਡ, ਗੈਜੇਟਸ, ਮੋਬਾਈਲ ਫੋਨ, ਲੈਪਟਾਪ, ਕੀਮਤੀ ਘੜੀਆਂ, ਪਾਸਪੋਰਟ ਅਤੇ 108 ਜੀ.ਬੀ ਡਾਟਾ ਵੀ ਕੀਤਾ ਜ਼ਬਤ ਚੰਡੀਗੜ, 7 ਜੁਲਾਈ ( ਦ ਪੰਜਾਬ ਵਾਇਰ)। ਦਿੱਲੀ ਤੋਂ ਦੋ ਨਾਈਜੀਰੀਅਨ ਵਿਅਕਤੀਆਂ ਦੀ ਗਿ੍ਰਫਤਾਰੀ ਦੇ ਨਾਲ, ਪੰਜਾਬ ਪੁਲਿਸ ਦੇ … Continue reading ਪੰਜਾਬ ਪੁਲਿਸ ਨੇ ਅੰਤਰਰਾਸ਼ਟਰੀ ਸਾਇਬਰ ਫਰਾਡ ਰੈਕਿਟ ਦਾ ਕੀਤਾ ਪਰਦਾਫਾਸ਼, ਦੋ ਨਾਇਜੀਰੀਅਨ ਵਿਅਕਤੀਆਂ ਸਣੇ ਮੁੱਖ ਸਾਜ਼ਿਸ਼ਕਰਤਾ ਨੂੰ ਦਿੱਲੀ ਤੋਂ ਕੀਤਾ ਕਾਬੂ