ਸ਼ਹਿਰ ਵਾਸੀਆਂ ਨੂੰ ਭ੍ਰਿਸ਼ਟਾਚਾਰ ਮੁਕਤ ਤੇ ਸਮਾਂਬੱਧ ਸੇਵਾਵਾਂ ਮੁਹੱਈਆ ਹੋਣਗੀਆਂ: ਅਮਨ ਅਰੋੜਾ

ਮਕਾਨ ਉਸਾਰੀ ਤੇ ਸ਼ਹਿਰੀ ਵਿਕਾਸ ਮੰਤਰੀ ਨੇ ਵਿਭਾਗ ਦੇ ਕੰਮਾਂ ਦਾ ਜਾਇਜ਼ਾ ਲੈਂਦਿਆਂ ਅਧਿਕਾਰੀਆਂ ਨੂੰ ਭਵਿੱਖਮੁਖੀ ਤੇ ਯੋਜਨਾਬੱਧ ਵਿਕਾਸ ਯਕੀਨੀ ਬਣਾਉਣ ਲਈ ਕਿਹਾ ਕੈਬਨਿਟ ਮੰਤਰੀ ਸ਼ਹਿਰੀ ਲੋਕਾਂ ਤੇ ਵੈਲਫੇਅਰ ਐਸੋਸੀਏਸ਼ਨਾਂ ਨੂੰ ਨਿੱਜੀ ਤੌਰ ‘ਤੇ ਮਿਲ ਕੇ ਹਾਸਲ ਕਰਨਗੇ ਫੀਡਬੈਕ ਚੰਡੀਗੜ੍ਹ, 8 ਜੁਲਾਈ (ਦ ਪੰਜਾਬ ਵਾਇਰ)। ਪੰਜਾਬ ਦੇ ਸ਼ਹਿਰੀ ਲੋਕਾਂ ਨੂੰ ਪਾਰਦਰਸ਼ੀ ਤੇ ਜਵਾਬਦੇਹੀ ਵਾਲੀਆਂ ਬਿਹਤਰ … Continue reading ਸ਼ਹਿਰ ਵਾਸੀਆਂ ਨੂੰ ਭ੍ਰਿਸ਼ਟਾਚਾਰ ਮੁਕਤ ਤੇ ਸਮਾਂਬੱਧ ਸੇਵਾਵਾਂ ਮੁਹੱਈਆ ਹੋਣਗੀਆਂ: ਅਮਨ ਅਰੋੜਾ