ਡੀਜੀਪੀ ਪੰਜਾਬ ਗੌਰਵ ਯਾਦਵ ਦੀ ਅਗਵਾਈ ਵਿੱਚ ਪੰਜਾਬ ਪੁਲਿਸ ਨੇ ਸੂਬੇ ਭਰ ‘ਚ ਕੀਤੇ ਕਾਰਡਨ ਅਤੇ ਸਰਚ ਆਪਰੇਸ਼ਨ

ਏ.ਡੀ.ਜੀ.ਪੀ/ਆਈਜੀਪੀ ਰੈਂਕ ਦੇ ਅਧਿਕਾਰੀਆਂ ਨੇ ਹਰੇਕ ਪੁਲਿਸ ਜ਼ਿਲ੍ਹੇ ਵਿੱਚ ਇਸ ਵਿਸ਼ੇਸ਼ ਆਪਰੇਸ਼ਨ ਦੀ ਨਿੱਜੀ ਤੌਰ ‘ਤੇ ਕੀਤੀ ਨਿਗਰਾਨੀ ਇਨ੍ਹਾਂ ਆਪਰੇਸ਼ਨਾਂ ਨੂੰ ਚਲਾਉਣ ਦਾ ਉਦੇਸ਼ ਸਮਾਜ ਵਿਰੋਧੀ ਤੱਤਾਂ ਵਿੱਚ ਡਰ ਪੈਦਾ ਕਰਨ ਦੇ ਨਾਲ-ਨਾਲ ਨਾਗਰਿਕਾਂ ਵਿੱਚ ਸੁਰੱਖਿਆ ਦੀ ਭਾਵਨਾ ਪੈਦਾ ਕਰਨਾ: ਡੀਜੀਪੀ ਗੌਰਵ ਯਾਦਵ ਸੂਬੇ ਨੂੰ ਛੱਡੋ ਜਾਂ ਨਤੀਜੇ ਭੁਗਤੋ, ਡੀਜੀਪੀ ਪੰਜਾਬ ਨੇ ਸਮਾਜ ਵਿਰੋਧੀ ਅਨਸਰਾਂ … Continue reading ਡੀਜੀਪੀ ਪੰਜਾਬ ਗੌਰਵ ਯਾਦਵ ਦੀ ਅਗਵਾਈ ਵਿੱਚ ਪੰਜਾਬ ਪੁਲਿਸ ਨੇ ਸੂਬੇ ਭਰ ‘ਚ ਕੀਤੇ ਕਾਰਡਨ ਅਤੇ ਸਰਚ ਆਪਰੇਸ਼ਨ