ਭਗਵੰਤ ਮਾਨ ਚੰਡੀਗੜ੍ਹ ਬਾਰੇ ਆਪਣਾ ਬਿਆਨ ਵਾਪਸ ਲੈਣ ਜਾਂ ਫਿਰ ਸੰਘਰਸ਼ ਦਾ ਸਾਹਮਣਾ ਕਰਨ ਲਈ ਤਿਆਰ ਰਹਿਣ : ਸੁਖਬੀਰ ਸਿੰਘ ਬਾਦਲ

ਪ੍ਰਧਾਨ ਮੰਤਰੀ ਨੁੰ ਅਪੀਲ ਕੀਤੀ ਕਿ ਪੰਜਾਬੀਆਂ ਦੀਆਂ ਭਾਵਨਾਵਾਂ ਦੀ ਕਦਰ ਕਰਦਿਆਂ ਚੰਡੀਗੜ੍ਹ ਪੰਜਾਬ ਹਵਾਲੇ ਕੀਤਾ ਜਾਵੇ, ਕਿਹਾ ਕਿ ਇਸ ਮਾਮਲੇ ’ਤੇ ਖੁਦ ਪ੍ਰਧਾਨ ਮੰਤਰੀ ਤੇ ਗ੍ਰਹਿ ਮੰਤਰੀ ਨਾਲ ਕਰਨਗੇ ਮੁਲਾਕਾਤ ਕਿਹਾ ਕਿ ਚੰਡੀਗੜ੍ਹ ਪੰਜਾਬ ਦਾ ਅਨਿੱਖੜਵਾਂ ਅੰਗ ਤੇ ਯੂ ਟੀ ਰੁਤਬਾ ਆਰਜ਼ੀ, ਕੇਂਦਰ ਸਰਕਾਰ ਸਿਰਫ ਆਰਜ਼ੀ ਪ੍ਰਬੰਧਕ 12 ਜੁਲਾਈ ਨੂੰ ਕੋਰ ਕਮੇਟੀ ਦੀ ਐਮਰਜੰਸੀ … Continue reading ਭਗਵੰਤ ਮਾਨ ਚੰਡੀਗੜ੍ਹ ਬਾਰੇ ਆਪਣਾ ਬਿਆਨ ਵਾਪਸ ਲੈਣ ਜਾਂ ਫਿਰ ਸੰਘਰਸ਼ ਦਾ ਸਾਹਮਣਾ ਕਰਨ ਲਈ ਤਿਆਰ ਰਹਿਣ : ਸੁਖਬੀਰ ਸਿੰਘ ਬਾਦਲ