ਸੂਬੇ ਦੇ ਸਰਕਾਰੀ ਹਸਪਤਾਲ ਦੀ ਸਥਿਤੀ ਦਾ ਜਾਇਜ਼ਾ ਲੈਣ ਅੱਜ ਤੋਂ ਸਿਹਤ ਮੰਤਰੀ ਪੰਜਾਬ ਦੌਰੇ ਤੇ

ਮੈਡੀਕਲ ਨਸ਼ਿਆਂ ਦੀ ਵਿਕਰੀ ਕਰਨ ਵਾਲਿਆਂ ਨੂੰ ਬਖ਼ਸ਼ਿਆ ਨਹੀਂ ਜਾਵੇਗਾ : ਚੇਤਨ ਸਿੰਘ ਜੌੜਾਮਾਜਰਾ  ਵਧੀਆ ਸੇਵਾਵਾਂ ਨਿਭਾਉਣ ਵਾਲੇ ਸਿਵਲ ਸਰਜਨ ਨੂੰ ਆਪਣੀ ਜੇਬ ਵਿਚੋਂ 51 ਹਜ਼ਾਰ ਦਾ ਇਨਾਮ ਦੇਣ ਦਾ ਐਲਾਨ  ਮਿਲਾਵਟਖੋਰੀ ਬਰਦਾਸ਼ਤ ਨਹੀਂ ਕੀਤੀ ਜਾਵੇਗੀ ਚੰਡੀਗੜ੍ਹ,11 ਜੁਲਾਈ (ਦ ਪੰਜਾਬ ਵਾਇਰ)।ਸ. ਭਗਵੰਤ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਸੂਬੇ ਦੇ ਲੋਕਾਂ ਨੂੰ ਬਿਹਤਰ ਤੇ ਮਿਆਰੀ … Continue reading ਸੂਬੇ ਦੇ ਸਰਕਾਰੀ ਹਸਪਤਾਲ ਦੀ ਸਥਿਤੀ ਦਾ ਜਾਇਜ਼ਾ ਲੈਣ ਅੱਜ ਤੋਂ ਸਿਹਤ ਮੰਤਰੀ ਪੰਜਾਬ ਦੌਰੇ ਤੇ