ਮੈਡੀਕਲ ਕਾਲਜ ਪਟਿਆਲਾ ਅਤੇ ਫਰੀਦਕੋਟ ਵਿੱਚ ਡਾਕਟਰਾਂ ਦੀਆਂ 25-25 ਸੀਟਾਂ ਵਧਾਉਣ ਦੇ ਹੁਕਮ

ਮੈਡੀਕਲ ਕਾਲਜ ਹੁਸ਼ਿਆਰਪੁਰ, ਕਪੂਰਥਲਾ ਅਤੇ ਸੰਗਰੂਰ ਅਗਾਮੀ ਵਿਦਿਅਕ ਵਰ੍ਹੇ ਸ਼ੁਰੂ ਹੋਣਗੀਆਂ ਕਲਾਸਾਂ: ਚੇਤਨ ਸਿੰਘ ਜੋੜੇਮਾਜਰਾ ਮੈਡੀਕਲ ਕਾਲਜ ਦੇ ਹਸਪਤਾਲਾਂ ਦੇ ਕੰਮਕਾਜ ਵਿਚ ਹੋਰ ਸੁਧਾਰ ਲਿਆਉਣ ਦੇ ਹੁਕਮ ਚੰਡੀਗੜ੍ਹ, 11 ਜੁਲਾਈ (ਦ ਪੰਜਾਬ ਵਾਇਰ)। ਸ. ਭਗਵੰਤ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਸੂਬੇ ਦੇ ਲੋਕਾਂ ਨੂੰ ਬਿਹਤਰ ਡਾਕਟਰੀ ਸਿੱਖਿਆ ਅਤੇ  ਸਿਹਤ ਸਹੂਲਤਾਂ ਦੇਣ ਦੇ ਮਕਸਦ ਨਾਲ … Continue reading ਮੈਡੀਕਲ ਕਾਲਜ ਪਟਿਆਲਾ ਅਤੇ ਫਰੀਦਕੋਟ ਵਿੱਚ ਡਾਕਟਰਾਂ ਦੀਆਂ 25-25 ਸੀਟਾਂ ਵਧਾਉਣ ਦੇ ਹੁਕਮ