ਮੁਹੱਲਾ ਕਲੀਨਿਕ 15 ਅਗਸਤ ਤੋਂ ਕਾਰਜਸ਼ੀਲ ਹੋਣਗੇ: ਚੇਤਨ ਸਿੰਘ ਜੌੜਾਮਾਜਰਾ

ਚੰਡੀਗੜ੍ਹ, 12 ਜੁਲਾਈ (ਦ ਪੰਜਾਬ ਵਾਇਰ)।: ਸਿਹਤ ਸੰਭਾਲ ਪ੍ਰਣਾਲੀ ਵਿੱਚ ਮਹੱਤਵਪੂਰਨ ਸੁਧਾਰ ਕਰਨ ਅਤੇ ਸੂਬੇ ਭਰ ਦੇ ਲੋਕਾਂ ਨੂੰ ਮਿਆਰੀ ਸਿਹਤ ਸੇਵਾਵਾਂ ਮੁਫ਼ਤ ਮੁਹੱਈਆ ਕਰਵਾਉਣ ਦੇ ਇੱਕ ਹੋਰ ਵੱਡੇ ਚੋਣ ਵਾਅਦੇ ਨੂੰ ਪੂਰਾ ਕਰਦਿਆਂ ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਵਾਲੀ ਸੂਬਾ ਸਰਕਾਰ ਸੁਤੰਤਰਤਾ ਦਿਵਸ ਮੌਕੇ 15 ਅਗਸਤ ਨੂੰ “ਮੁਹੱਲਾ ਕਲੀਨਿਕ” ਕਾਰਜਸ਼ੀਲ ਕਰੇਗੀ। ਸਿਹਤ ਅਤੇ … Continue reading ਮੁਹੱਲਾ ਕਲੀਨਿਕ 15 ਅਗਸਤ ਤੋਂ ਕਾਰਜਸ਼ੀਲ ਹੋਣਗੇ: ਚੇਤਨ ਸਿੰਘ ਜੌੜਾਮਾਜਰਾ