ਮੁੱਖ ਮੰਤਰੀ ਵੱਲੋਂ ਨਵੇਂ ਵਾਹਨਾਂ ਲਈ ਈ-ਰਜਿਸਟਰੇਸ਼ਨ ਸਰਟੀਫਿਕੇਟ ਸੇਵਾ ਦੀ ਸ਼ੁਰੂਆਤ

ਆਮ ਆਦਮੀ ਨੂੰ ਉਸ ਦੇ ਘਰੇ ਸਮਾਰਟ ਰਜਿਸਟ੍ਰੇਸ਼ਨ ਸਰਟੀਫਿਕੇਟ ਪੁੱਜਦਾ ਕਰਨ ਲਈ ਚੁੱਕਿਆ ਇਤਿਹਾਸਕ ਕਦਮ ਚੰਡੀਗੜ੍ਹ, 12 ਜੁਲਾਈ ( ਦ ਪੰਜਾਬ ਵਾਇਰ)। ਨਵੇਂ ਵਾਹਨਾਂ ਦੀ ਰਜਿਸਟ੍ਰੇਸ਼ਨ ਬਿਨਾਂ ਕਿਸੇ ਅੜਿੱਕੇ ਤੋਂ ਸੁਚਾਰੂ ਤਰੀਕੇ ਨਾਲ ਹੋਣੀ ਯਕੀਨੀ ਬਣਾਉਣ ਦੀ ਦਿਸ਼ਾ ਵਿੱਚ ਵੱਡਾ ਕਦਮ ਚੁੱਕਦਿਆਂ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੇ ਮੰਗਲਵਾਰ ਨੂੰ ਇਕ ਨਵੀਂ ਨਾਗਰਿਕ ਸੇਵਾ … Continue reading ਮੁੱਖ ਮੰਤਰੀ ਵੱਲੋਂ ਨਵੇਂ ਵਾਹਨਾਂ ਲਈ ਈ-ਰਜਿਸਟਰੇਸ਼ਨ ਸਰਟੀਫਿਕੇਟ ਸੇਵਾ ਦੀ ਸ਼ੁਰੂਆਤ