ਪੰਜਾਬ ਨੂੰ ਨਵੀਂ ਤੇ ਨਵਿਆਉਣਯੋਗ ਊਰਜਾ ਨਿਪੁੰਨ ਤੇ ਸਮੱਰਥ ਸੂਬਾ ਬਣਾਵਾਂਗੇ: ਅਮਨ ਅਰੋੜਾ

ਕੈਬਨਿਟ ਮੰਤਰੀ ਨੇ ਪੇਡਾ ਦੀ ਪਲੇਠੀ ਮੀਟਿੰਗ ਵਿੱਚ ਊਰਜਾ ਦੇ ਨਵੇਂ ਸਾਧਨਾਂ ਦੇ ਪ੍ਰਚਾਰ ਤੇ ਪਸਾਰ ਉਤੇ ਦਿੱਤਾ ਜ਼ੋਰ ਚੰਡੀਗੜ੍ਹ, 12 ਜੁਲਾਈ ( ਦ ਪੰਜਾਬ ਵਾਇਰ)। ਪੰਜਾਬ ਨੂੰ ਨਵੀਂ ਤੇ ਨਵਿਆਉਣਯੋਗ ਊਰਜਾ ਨਿਪੁੰਨ ਤੇ ਸਮੱਰਥ ਬਣਾਉਣ ਲਈ ਵਿਆਪਕ ਕਦਮ ਚੁੱਕੇ ਜਾਣਗੇ ਅਤੇ ਪੰਜਾਬ ਨੂੰ ਇਸ ਨਵੀਂ ਊਰਜਾ ਸੰਪੰਨ ਸੂਬਾ ਬਣਾਉਣ ਲਈ ਕੋਈ ਕਸਰ ਨਹੀਂ ਛੱਡਾਂਗੇ। … Continue reading ਪੰਜਾਬ ਨੂੰ ਨਵੀਂ ਤੇ ਨਵਿਆਉਣਯੋਗ ਊਰਜਾ ਨਿਪੁੰਨ ਤੇ ਸਮੱਰਥ ਸੂਬਾ ਬਣਾਵਾਂਗੇ: ਅਮਨ ਅਰੋੜਾ